ਪੰਜਾਬ ਅਤੇ ਹਰਿਆਣਾ ਪਾਣੀਆਂ ਦੇ ਮੁੱਦੇ ‘ਤੇ ਅਦਾਲਤ ‘ਚ ਹੋਵੇਗੀ ਸੁਣਵਾਈ, ਹੋ ਸਕਦਾ ਵੱਡਾ ਫੈਂਸਲਾ

ਪੰਜਾਬ ਅਤੇ ਹਰਿਆਣਾ ਪਾਣੀਆਂ ਦੇ ਮੁੱਦੇ ‘ਤੇ ਅਦਾਲਤ ‘ਚ ਹੋਵੇਗੀ ਸੁਣਵਾਈ, ਹੋ ਸਕਦਾ ਵੱਡਾ ਫੈਂਸਲਾ

BBMB Water Dispute;ਹਰਿਆਣਾ ਅਤੇ ਪੰਜਾਬ ਵਿਚਕਾਰ ਚੱਲ ਰਹੇ ਪਾਣੀ ਵਿਵਾਦ ਦੌਰਾਨ ਪੰਜਾਬ ਸਰਕਾਰ ਵੱਲੋਂ ਦਾਇਰ ਸਮੀਖਿਆ ਪਟੀਸ਼ਨ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਵੇਗੀ। ਇਸ ਦੌਰਾਨ ਕੇਂਦਰ ਸਰਕਾਰ, ਹਰਿਆਣਾ ਅਤੇ ਬੀਬੀਐਮਬੀ ਹਾਈ ਕੋਰਟ ਵਿੱਚ ਆਪਣਾ ਜਵਾਬ ਦਾਇਰ ਕਰਕੇ ਆਪਣੀ ਸਥਿਤੀ ਸਪੱਸ਼ਟ ਕਰਨਗੇ।...