Punjab ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 11 ਨਵ-ਨਿਯੁਕਤ ਸੈਕਸ਼ਨ ਅਫਸਰਜ਼ ਨੂੰ ਨਿਯੁਕਤੀ ਪੱਤਰ ਸੌਂਪੇ

Punjab ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 11 ਨਵ-ਨਿਯੁਕਤ ਸੈਕਸ਼ਨ ਅਫਸਰਜ਼ ਨੂੰ ਨਿਯੁਕਤੀ ਪੱਤਰ ਸੌਂਪੇ

Punjab /ਚੰਡੀਗੜ੍ਹ, 30 ਅਪ੍ਰੈਲ ; ਪੰਜਾਬ ਦੇ ਵਿੱਤੀ ਪ੍ਰਬੰਧਨ ਢਾਂਚੇ ਨੂੰ ਮਜ਼ਬੂਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ 11 ਕਮਰਚਾਰੀਆਂ, ਜਿਨ੍ਹਾਂ ਵੱਲੋਂ ਐਸ.ਏ.ਐਸ. ਪ੍ਰੀਖਿਆ ਪਾਸ ਕੀਤੀ ਗਈ ਹੈ, ਨੂੰ ਬਤੌਰ ਸੈਕਸ਼ਨ ਅਫਸਰ ਨਿਯੁਕਤੀ ਪੱਤਰ ਸੌਂਪੇ। ਇਹ ਕਰਮਚਾਰੀ, ਜੋ...