ਮਾਲਦੀਵ ਵਿੱਚ ਪੰਜਾਬ ਦੀ ਕੁੜੀ ਨੇ ਕੀਤੀ ਖੁਦਕੁਸ਼ੀ, 6 ਮਹੀਨੇ ਪਹਿਲਾਂ ਵਰਕ ਪਰਮਿਟ ‘ਤੇ ਗਈ ਸੀ

ਮਾਲਦੀਵ ਵਿੱਚ ਪੰਜਾਬ ਦੀ ਕੁੜੀ ਨੇ ਕੀਤੀ ਖੁਦਕੁਸ਼ੀ, 6 ਮਹੀਨੇ ਪਹਿਲਾਂ ਵਰਕ ਪਰਮਿਟ ‘ਤੇ ਗਈ ਸੀ

ਪੰਜਾਬ ਦੇ ਬਨੂੜ ਦੀ ਰਹਿਣ ਵਾਲੀ ਗੁਰਪ੍ਰੀਤ ਕੌਰ (24) ਨੇ ਮਾਲਦੀਵ ਵਿੱਚ ਖੁਦਕੁਸ਼ੀ ਕਰ ਲਈ ਹੈ। ਉਹ ਛੇ ਮਹੀਨੇ ਪਹਿਲਾਂ ਵਰਕ ਪਰਮਿਟ ‘ਤੇ ਮਾਲਦੀਵ ਗਈ ਸੀ। ਗੁਰਪ੍ਰੀਤ ਦੀ ਲਾਸ਼ ਭਾਰਤ ਪਹੁੰਚ ਗਈ ਹੈ। ਇਸ ਦੇ ਨਾਲ ਹੀ ਪੁਲਿਸ ਦਾ ਕਹਿਣਾ ਹੈ ਕਿ ਮਾਲਦੀਵ ਪੁਲਿਸ ਵੱਲੋਂ ਭੇਜੇ ਗਏ ਦਸਤਾਵੇਜ਼ਾਂ ਦਾ ਅਨੁਵਾਦ ਕਰਨ ਦਾ ਕੰਮ ਚੱਲ ਰਿਹਾ...