PM ਮੋਦੀ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਹਵਾਈ ਸਰਵੇਖਣ, 1600 ਕਰੋੜ ਰੁਪਏ ਦੇ ਰਾਹਤ ਪੈਕੇਜ ਦਾ ਐਲਾਨ

PM ਮੋਦੀ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਹਵਾਈ ਸਰਵੇਖਣ, 1600 ਕਰੋੜ ਰੁਪਏ ਦੇ ਰਾਹਤ ਪੈਕੇਜ ਦਾ ਐਲਾਨ

PM Modi Punjab Floods Survey: ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਪੰਜਾਬ ਅਤੇ ਹਿਮਾਚਲ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕੀਤਾ। ਇਸ ਦੌਰਾਨ ਉਨ੍ਹਾਂ ਨੇ ਹਿਮਾਚਲ ਨੂੰ 1500 ਕਰੋੜ ਅਤੇ ਪੰਜਾਬ ਨੂੰ 1600 ਕਰੋੜ ਰੁਪਏ ਦੇ ਰਾਹਤ ਪੈਕੇਜ ਦਾ ਐਲਾਨ ਕੀਤਾ। PM Modi Announced Financial Assistance...