ਸੰਸਦ ਵਿੱਚ ਗੂਜ਼ਿਆਂ ਅੰਮ੍ਰਿਤਸਰ ਵਿੱਚ ਹੋਏ ਬੰਬ ਧਮਾਕਿਆਂ ਦਾ ਮੁੱਦਾ, ਸੰਸਦ ਮੈਂਬਰ ਗੁਰਜੀਤ ਔਜਲਾ ਨੇ ਪ੍ਰਗਟਾਈ ਚਿੰਤਾ

ਸੰਸਦ ਵਿੱਚ ਗੂਜ਼ਿਆਂ ਅੰਮ੍ਰਿਤਸਰ ਵਿੱਚ ਹੋਏ ਬੰਬ ਧਮਾਕਿਆਂ ਦਾ ਮੁੱਦਾ, ਸੰਸਦ ਮੈਂਬਰ ਗੁਰਜੀਤ ਔਜਲਾ ਨੇ ਪ੍ਰਗਟਾਈ ਚਿੰਤਾ

Gurjit Singh Aujla: ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਔਜਲਾ ਨੇ ਪੰਜਾਬ ਵਿੱਚ ਬੰਬ ਧਮਾਕਿਆਂ ਦੀਆਂ ਵਧਦੀਆਂ ਘਟਨਾਵਾਂ ‘ਤੇ ਸੰਸਦ ਵਿੱਚ ਗੰਭੀਰ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਪਿਛਲੇ 2-3 ਮਹੀਨਿਆਂ ਵਿੱਚ 13 ਬੰਬ ਧਮਾਕੇ ਹੋਏ ਹਨ, ਜਿਨ੍ਹਾਂ ਵਿੱਚ ਅੰਮ੍ਰਿਤਸਰ ਦੇ ਇੱਕ ਮੰਦਰ ‘ਤੇ ਹਾਲ ਹੀ ਵਿੱਚ ਹੋਇਆ...