ਆਉਣ ਵਾਲੇ 3-4 ਦਿਨਾਂ ‘ਚ ਪੰਜਾਬ ਕੈਬਨਿਟ ਦਾ ਹੋਵੇਗਾ ਵਿਸਥਾਰ- ਮਾਨ

ਆਉਣ ਵਾਲੇ 3-4 ਦਿਨਾਂ ‘ਚ ਪੰਜਾਬ ਕੈਬਨਿਟ ਦਾ ਹੋਵੇਗਾ ਵਿਸਥਾਰ- ਮਾਨ

Punjab Cabinet News: ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਸਰਕਾਰ ਇੱਕ ਵਾਰ ਫਿਰ ਇੱਕ ਵੱਡੇ ਰਾਜਨੀਤਿਕ ਬਦਲਾਅ ਦੀ ਤਿਆਰੀ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਰਾਜ ਭਵਨ ਵਿਖੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ...