Heat Wave ਲਈ ਰਹੋ ਤਿਆਰ! ਪੰਜਾਬ ਸਮੇਤ ਉੱਤਰ ਭਾਰਤ ‘ਚ ਭਿਆਨਕ ਗਰਮੀ ਦਾ ਅਲਰਟ,10 ਅਪ੍ਰੈਲ ਤੱਕ ਕੋਈ ਰਾਹਤ ਨਹੀਂ

Heat Wave ਲਈ ਰਹੋ ਤਿਆਰ! ਪੰਜਾਬ ਸਮੇਤ ਉੱਤਰ ਭਾਰਤ ‘ਚ ਭਿਆਨਕ ਗਰਮੀ ਦਾ ਅਲਰਟ,10 ਅਪ੍ਰੈਲ ਤੱਕ ਕੋਈ ਰਾਹਤ ਨਹੀਂ

Punjab Weather Update: ਮੌਸਮ ਵਿਭਾਗ ਨੇ ਅੱਜ ਯਾਨੀ 7 ਅਪ੍ਰੈਲ ਤੋਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਗਰਮੀ ਦੀ ਲਹਿਰ ਦੀ ਭਵਿੱਖਬਾਣੀ ਕੀਤੀ ਹੈ। ਇਹ ਸਥਿਤੀ 10 ਅਪ੍ਰੈਲ ਤੱਕ ਜਾਰੀ ਰਹੇਗੀ। ਮੌਸਮ ਵਿਭਾਗ ਨੇ ਇਸ ਸਬੰਧ ਵਿੱਚ ਯੈਲੋਂ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ, ਪਿਛਲੇ 24 ਘੰਟਿਆਂ ਵਿੱਚ ਰਾਜ ਵਿੱਚ ਤਾਪਮਾਨ 1.7 ਡਿਗਰੀ...