ਪੰਜਾਬ ਦੀਆਂ ਨਸਲਾਂ ਅਤੇ ਫਸਲਾਂ ਨੂੰ ਬਚਾਉਣ ਲਈ ਇੱਕਮੁੱਠ ਹੋਣ ਦੀ ਲੋੜ : CM Bhaghwant Mann

ਪੰਜਾਬ ਦੀਆਂ ਨਸਲਾਂ ਅਤੇ ਫਸਲਾਂ ਨੂੰ ਬਚਾਉਣ ਲਈ ਇੱਕਮੁੱਠ ਹੋਣ ਦੀ ਲੋੜ : CM Bhaghwant Mann

Punjab CM Bhaghwant singh Mann:ਅੱਜ ਪੀ.ਏ.ਯੂ. ਦੇ ਡਾ ਮਨਮੋਹਨ ਸਿੰਘ ਆਡੀਟੋਰੀਅਮ ਵਿਚ ਸਰਕਾਰ ਕਿਸਾਨ ਮਿਲਣੀ ਕਰਵਾਈ ਗਈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਸ ਮਿਲਣੀ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਮਿਲਣੀ ਦੀ ਪ੍ਰਧਾਨਗੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੀਤੀ। ਉਨਾਂ ਨਾਲ...