by Amritpal Singh | Jul 22, 2025 6:08 PM
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੰਮ੍ਰਿਤਸਰ ਪਹੁੰਚੇ। ਦੱਸ ਦਈਏ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਧਮਕੀਆਂ ਮਿਲਣ ਤੋਂ ਬਾਅਦ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੈ। ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੁਰੱਖਿਆ ਦਾ ਵੀ ਜਾਇਜ਼ਾ ਲਿਆ। ਦੱਸ ਦਈਏ ਕਿ ਵਿਰੋਧੀ ਪਾਰਟੀਆਂ ਨੇ ਲਗਾਤਾਰ ਮਿਲ ਰਹੀਆਂ...
by Amritpal Singh | May 10, 2025 2:13 PM
ਚੰਡੀਗੜ੍ਹ: ਪੰਜਾਬ ਵਿੱਚ ਵਿਗੜਦੇ ਹਾਲਾਤ ਅਤੇ ਭਾਰਤ-ਪਾਕਿਸਤਾਨ ਸਰਹੱਦ ‘ਤੇ ਵਧਦੀਆਂ ਚਿੰਤਾਵਾਂ ਦੇ ਸਬੰਧ ਵਿੱਚ ਅੱਜ ਇੱਕ ਮਹੱਤਵਪੂਰਨ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਬ-ਪਾਰਟੀ ਮੀਟਿੰਗ ਬੁਲਾਈ ਗਈ ਹੈ। ਇਹ ਮੀਟਿੰਗ ਰਾਜ ਭਵਨ ਵਿਖੇ ਸ਼ਾਮ 5 ਵਜੇ ਹੋਵੇਗੀ। ਇਸ ਲਈ ਸੂਬੇ ਦੀਆਂ ਸਾਰੀਆਂ ਪ੍ਰਮੁੱਖ ਰਾਜਨੀਤਿਕ ਪਾਰਟੀਆਂ ਨੂੰ ਸੱਦਾ...