Paddy: ਫਾਜ਼ਿਲਕਾ ਵਿੱਚ ਝੋਨੇ ਦੀ ਬਿਜਾਈ ਸ਼ੁਰੂ, ਕਿਸਾਨਾ ਨੇ ਬਾਸਮਤੀ ਵੱਲ ਕੀਤਾ ਰੁੱਖ

Paddy: ਫਾਜ਼ਿਲਕਾ ਵਿੱਚ ਝੋਨੇ ਦੀ ਬਿਜਾਈ ਸ਼ੁਰੂ, ਕਿਸਾਨਾ ਨੇ ਬਾਸਮਤੀ ਵੱਲ ਕੀਤਾ ਰੁੱਖ

ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਫਾਜ਼ਿਲਕਾ ਵਿੱਚ 1 ਜੂਨ ਤੋਂ ਝੋਨੇ ਦੀ ਬਿਜਾਈ ਸ਼ੁਰੂ ਹੋ ਗਈ ਹੈ। ਹਾਲਾਂਕਿ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਬਿਜਲੀ ਦਿੱਤੀ ਜਾ ਰਹੀ ਹੈ, ਪਰ ਨਹਿਰੀ ਪਾਣੀ ਨਾ ਮਿਲਣ ਕਾਰਨ ਕਿਸਾਨ ਥੋੜ੍ਹੇ ਪਰੇਸ਼ਾਨ ਦਿਖਾਈ ਦੇ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਹਾਈਬ੍ਰਿਡ ਝੋਨੇ ਦੀ ਬਿਜਾਈ...