ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਵੱਲੋਂ ਵੱਡੀ ਰਾਹਤ, ਸਹਾਇਕ ਪ੍ਰੋਫੈਸਰਾਂ ਦੀ ਨਵੀਂ ਭਰਤੀ ਜਾਰੀ ਰੱਖਣ ਦੀ ਮੰਗ ਕੀਤੀ ਸਵੀਕਾਰ

ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਵੱਲੋਂ ਵੱਡੀ ਰਾਹਤ, ਸਹਾਇਕ ਪ੍ਰੋਫੈਸਰਾਂ ਦੀ ਨਵੀਂ ਭਰਤੀ ਜਾਰੀ ਰੱਖਣ ਦੀ ਮੰਗ ਕੀਤੀ ਸਵੀਕਾਰ

Supreme Court big relief in Punjab; ਪੰਜਾਬ ਸਰਕਾਰ ਨੇ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀਆਂ ਨਿਯੁਕਤੀਆਂ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਪ੍ਰਾਪਤ ਕੀਤੀ ਹੈ. ਸੁਪਰੀਮ ਕੋਰਟ ਨੇ ਸਰਕਾਰ ਦੀ ਬੇਨਤੀ ਨੂੰ ਸਵੀਕਾਰ ਕਰ ਲਿਆ ਜਿਸ ਵਿੱਚ ਇਨ੍ਹਾਂ ਪੋਸਟਾਂ ਨੂੰ ਨਵੀਂ ਭਰਤੀ ਜਾਰੀ ਰੱਖਣ ਦੀ ਮੰਗ ਕੀਤੀ...