PSPCL ਪੰਜਾਬ ‘ਚ ਪਾਵਰ ਲਾਈਨਾਂ ਦਾ “ਮੇਕ-ਓਵਰ” ਸ਼ੁਰੂ ਕਰੇਗਾ: ਸੰਜੀਵ ਅਰੋੜਾ ਨੇ ਕੀਤਾ ਐਲਾਨ

PSPCL ਪੰਜਾਬ ‘ਚ ਪਾਵਰ ਲਾਈਨਾਂ ਦਾ “ਮੇਕ-ਓਵਰ” ਸ਼ੁਰੂ ਕਰੇਗਾ: ਸੰਜੀਵ ਅਰੋੜਾ ਨੇ ਕੀਤਾ ਐਲਾਨ

Punjab Electricity Board: ਸੰਜੀਵ ਅਰੋੜਾ ਨੇ ਪੰਜਾਬ ਭਰ ਵਿੱਚ ਪਾਵਰ ਲਾਈਨਾਂ ਦੇ ਵਿਸਤਰੀਤ “ਮੇਕ-ਓਵਰ” ਦੀ ਘੋਸ਼ਣਾ ਕੀਤੀ। Punjab State Power Corporation Limited: ਕੈਬਨਿਟ ਮੰਤਰੀ (ਪਾਵਰ) ਸੰਜੀਵ ਅਰੋੜਾ ਨੇ ਪੰਜਾਬ ਭਰ ਵਿੱਚ ਪਾਵਰ ਲਾਈਨਾਂ ਦੇ ਵਿਸਤਰੀਤ “ਮੇਕ-ਓਵਰ” ਦੀ ਘੋਸ਼ਣਾ ਕੀਤੀ। ਅਰੋੜਾ ਨੇ ਕਿਹਾ ਕਿ ਵੱਖ-ਵੱਖ...