ਹੜ੍ਹ ਪ੍ਰਭਾਵਿਤ ਕਿਸਾਨਾਂ ਲਈ 13 ਸਤੰਬਰ ਤੋਂ ਸ਼ੁਰੂ ਹੋਵੇਗੀ ਸਪੈਸ਼ਲ ਗਿਰਦਾਵਰੀ

ਹੜ੍ਹ ਪ੍ਰਭਾਵਿਤ ਕਿਸਾਨਾਂ ਲਈ 13 ਸਤੰਬਰ ਤੋਂ ਸ਼ੁਰੂ ਹੋਵੇਗੀ ਸਪੈਸ਼ਲ ਗਿਰਦਾਵਰੀ

Punjab News; ਹਾਲ ਹੀ ਵਿਚ ਆਏ ਹੜ੍ਹਾਂ ਕਾਰਨ ਜ਼ਿਲ੍ਹੇ ਦੇ ਕਿਸਾਨਾਂ ਨੂੰ ਭਾਰੀ ਨੁਕਸਾਨ ਹੋਇਆ ਹੈ। ਪ੍ਰਭਾਵਿਤ ਕਿਸਾਨਾਂ ਨੂੰ ਰਾਹਤ ਪ੍ਰਦਾਨ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਵਿਸ਼ੇਸ਼ ਕਦਮ ਚੁਕਿਆਂ ਹੈ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ 13 ਸਤੰਬਰ ਤੋਂ ਪੂਰੇ ਜ਼ਿਲ੍ਹੇ ਵਿਚ ਵਿਸ਼ੇਸ਼ ਗਿਰਦਾਵਰੀ ਦੀ ਪ੍ਰਕਿਰਿਆ...