by Amritpal Singh | May 9, 2025 7:21 PM
Punjab News: ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗ ਵਰਗੀ ਸਥਿਤੀ ਵਿੱਚ, ਪੰਜਾਬ ਦੇ ਕਿਸਾਨਾਂ ਨੇ ਸਰਕਾਰ ਅਤੇ ਦੇਸ਼ ਦੇ ਸੈਨਿਕਾਂ ਦਾ ਸਾਥ ਦਿੱਤਾ ਹੈ। ਪੰਜਾਬ ਦੇ ਕਿਸਾਨਾਂ ਨੇ ਆਪਣੇ ਸੈਨਿਕਾਂ ਦੀ ਖ਼ਾਤਰ ਆਪਣਾ ਅੰਦੋਲਨ ਮੁਲਤਵੀ ਕਰ ਦਿੱਤਾ ਹੈ ਜੋ ਸਰਹੱਦ ‘ਤੇ ਦੁਸ਼ਮਣ ਦੇਸ਼ ਦੇ ਹਮਲੇ ਦਾ ਜਵਾਬ ਦੇ ਰਹੇ ਹਨ। ਕਿਉਂਕਿ ਇਸ ਸਮੇਂ...
by Daily Post TV | May 6, 2025 9:47 AM
Punjab Police at Shambhu Border: ਪੰਜਾਬ ਪੁਲਿਸ ਵੱਲੋਂ ਸ਼ੰਭੂ ਥਾਣੇ ‘ਤੇ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। Punjab Farmers at Shambhu: ਕਿਸਾਨਾਂ ਵੱਲੋਂ ਸ਼ੰਭੂ ਥਾਣੇ ਦੀ ਘੇਰਾਬੰਦੀ ਨੂੰ ਲੈ ਕੇ ਪੰਜਾਬ ਪੁਲਿਸ ਨੇ ਵਿਸ਼ੇਸ਼ ਪ੍ਰਬੰਧ ਕੀਤੇ ਹਨ। ਪੰਜਾਬ ਪੁਲਿਸ ਵੱਲੋਂ ਸ਼ੰਭੂ ਥਾਣੇ...
by Jaspreet Singh | May 4, 2025 9:14 AM
Punjab Farmer Protest:ਕਿਸਾਨ ਮਜ਼ਦੂਰ ਮੋਰਚਾ ਭਾਰਤ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਮੀਟਿੰਗ ਕਰਨ ਤੋਂ ਬਾਅਦ ਪ੍ਰੈਸ ਕਾਨਫਰੰਸ ਕਰਦਿਆਂ ਸੀਨੀਅਰ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਦੋਨਾਂ ਫੋਰਮਾਂ ਵੱਲੋਂ ਆਉਂਦੇ ਦਿਨਾਂ ਵਿੱਚ ਕੀਤੇ ਜਾਣ...
by Daily Post TV | Apr 28, 2025 8:46 AM
Punjab Farmers: ਕਿਸਾਨਾਂ ਵੱਲੋਂ ਮੀਟਿੰਗ ਦਾ ਪੂਰੀ ਤਰ੍ਹਾਂ ਬਾਈਕਾਟ ਕੀਤਾ ਜਾਵੇਗਾ। ਕਿਸਾਨ 2 ਮਈ ਨੂੰ ਪੰਜਾਬ ਭਰ ਦੇ ਡੀ.ਸੀ. ਦਫ਼ਤਰਾਂ ਵਿੱਚ ਮੰਗਾਂ ਦੇ ਮੰਗ ਪੱਤਰ ਸੌਂਪੇ ਜਾਣਗੇ। Farmers and Centre Government Meeting: ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਨੇ ਕੇਂਦਰੀ ਖੇਤੀਬਾੜੀ...
by Jaspreet Singh | Mar 22, 2025 12:54 PM
Valuables stolen at Shambhu border: ਸ਼ੰਭੂ ਬਾਰਡਰ ਤੇ ਕਿਸਾਨੀ ਮੋਰਚੇ ਵਿੱਚ ਖੜੀਆਂ ਟਰਾਲੀਆਂ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਘਨੌਰ ਪੁਲਿਸ ਨੇ ਪਿੰਡ ਲੋਹ ਸਿੰਬਲੀ ਵਾਸੀ ਰਿੰਕੂ ਨਾਮੀ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ 3 ਟਰਾਲੀਆਂ ਬਰਾਮਦ ਕੀਤੀਆਂ ਹਨ। ਜਾਣਕਾਰੀ ਅਨੁਸਾਰ ਸੰਭੂ ਬਾਰਡਰ ਤੋਂ ਕਿਸਾਨੀ...