Punjab ;- ਕਿਸਾਨ ਆਗੂ ਪੰਧੇਰ ਸਮੇਤ 100 ਕਿਸਾਨਾਂ ਖਿਲਾਫ਼ ਮਾਮਲਾ ਦਰਜ,ਪ੍ਰਦਰਸ਼ਨਕਾਰੀਆਂ ਨੂੰ ਪਟਿਆਲਾ ਦੀ ਕੇਂਦਰੀ ਜੇਲ ਭੇਜਿਆ

Punjab ;- ਕਿਸਾਨ ਆਗੂ ਪੰਧੇਰ ਸਮੇਤ 100 ਕਿਸਾਨਾਂ ਖਿਲਾਫ਼ ਮਾਮਲਾ ਦਰਜ,ਪ੍ਰਦਰਸ਼ਨਕਾਰੀਆਂ ਨੂੰ ਪਟਿਆਲਾ ਦੀ ਕੇਂਦਰੀ ਜੇਲ ਭੇਜਿਆ

Punjab patiala : ਪੁਲਿਸ ਨੇ ਸ਼ੰਭੂ ਸਰਹੱਦ ‘ਤੇ ਕਿਸਾਨ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ 100 ਕਿਸਾਨਾਂ ਨੂੰ ਗ੍ਰਿਫ਼ਤਾਰ ਕਰਕੇ ਪਟਿਆਲਾ ਕੇਂਦਰੀ ਜੇਲ੍ਹ ਭੇਜ ਦਿੱਤਾ ਹੈ। ਗ੍ਰਿਫ਼ਤਾਰ ਕਿਸਾਨਾਂ ਵਿੱਚ ਪ੍ਰਮੁੱਖ ਕਿਸਾਨ ਆਗੂ ਸਰਵਣ ਸਿੰਘ ਪੰਧੇਰ, ਕਾਕਾ ਸਿੰਘ ਕੋਟੜਾ, ਅਭਿਮਨਿਊ ਕੋਹਾੜ ਅਤੇ ਸੁਖਜੀਤ ਸਿੰਘ ਹਰਦੋਝੰਡੇ ਵੀ ਸ਼ਾਮਲ...