ਵਿਧਾਨ ਸਭਾ ਵਿੱਚ ਦਿਵਿਆਂਗਜਨਾਂ ਦੀ ਸਹੂਲਤ ਲਈ ਸੰਕੇਤਿਕ ਭਾਸ਼ਾ ਲਾਗੂ ਕਰਨ ਵਾਲਾ ਦੇਸ਼ ਭਰ ਦਾ ਪਹਿਲਾ ਰਾਜ ਬਣਿਆ ਪੰਜਾਬ: ਡਾ ਬਲਜੀਤ ਕੌਰ

ਵਿਧਾਨ ਸਭਾ ਵਿੱਚ ਦਿਵਿਆਂਗਜਨਾਂ ਦੀ ਸਹੂਲਤ ਲਈ ਸੰਕੇਤਿਕ ਭਾਸ਼ਾ ਲਾਗੂ ਕਰਨ ਵਾਲਾ ਦੇਸ਼ ਭਰ ਦਾ ਪਹਿਲਾ ਰਾਜ ਬਣਿਆ ਪੰਜਾਬ: ਡਾ ਬਲਜੀਤ ਕੌਰ

ਦਿਵਿਆਂਗਜਨਾਂ ਲਈ ਸੰਚਾਰ ਦੇ ਸਾਧਨਾਂ ਨੂੰ ਪਹੁੰਚਯੋਗ ਬਣਾਉਣ ਲਈ ਕੀਤੇ ਜਾ ਰਹੇ ਹਨ ਵਿਸ਼ੇਸ਼ ਉਪਰਾਲੇ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਸੈਸ਼ਨ ਦੌਰਾਨ ਗਵਰਨਰ ਐਡਰੈੱਸ, ਬਜਟ ਸੈਸ਼ਨ ਅਤੇ ਹੋਰ ਅਹਿਮ ਮੁੱਦੇ ਸੰਕੇਤਿਕ ਭਾਸ਼ਾ ਵਿੱਚ ਵੀ ਕੀਤੇ ਜਾਣਗੇ ਪ੍ਰਸਾਰਿਤ Chandigarh , 19 ਮਾਰਚ 2025 – ਪੰਜਾਬ ਵਿਧਾਨ ਸਭਾ, ਦੇਸ਼ ਦੀ...