by Daily Post TV | Aug 27, 2025 8:46 PM
Punjab Flood: ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਹਰ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਠੋਸ ਹੜ੍ਹ ਰੋਕਥਾਮ ਉਪਾਅ ਅਤੇ ਵਿਆਪਕ ਤਿਆਰੀ ਸਬੰਧੀ ਪ੍ਰੋਟੋਕੋਲ ਲਾਗੂ ਕੀਤੇ ਗਏ ਹਨ। Punjab-wide Flood Control Rooms: ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਹੰਗਾਮੀ ਸਥਿਤੀਆਂ ਵਿੱਚ ਲੋਕਾਂ ਦੀ ਸਹਾਇਤਾ...
by Daily Post TV | Aug 27, 2025 8:09 PM
Punjab Flood: ਮਾਨ ਨੇ ਕਿਹਾ ਕਿ ਪ੍ਰਭਾਵਿਤ ਇਲਾਕਿਆਂ ਵਿੱਚ ਫਸੇ ਲੋਕਾਂ ਨੂੰ ਤੁਰੰਤ ਸੁਰੱਖਿਅਤ ਬਾਹਰ ਕੱਢਣ ਲਈ ਸੂਬਾ ਸਰਕਾਰ ਨੇ ਆਪਣਾ ਹੈਲੀਕਾਪਟਰ ਲੋਕਾਂ ਦੀ ਸੇਵਾ ਲਾ ਦਿੱਤਾ ਹੈ। CM Mann deploys State Helicopter for Flood Relief: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਨਵਤਾ ਪੱਖੀ ਪਹੁੰਚ ਅਪਣਾਉਂਦੇ ਹੋਏ ਸੂਬੇ...
by Daily Post TV | Aug 27, 2025 6:33 PM
Batala News: ਸ਼ੈਰੀ ਕਲਸੀ ਨੇ ਬਹਿਰਾਮਪੁਰ ਵਿਖੇ ਦੌਰਾ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਦਰਿਆ ਨਾਲ ਲੱਗਦੇ ਖੇਤਰਾਂ ਵਿੱਚ ਜਾਣ ਤੋਂ ਗੁਰੇਜ ਕੀਤਾ ਜਾਵੇ। CM Mann met Sherry Kalsi: ਅੱਜ ਜਦੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਹਿਰਾਮਪੁਰ ਵਿਖੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ। ਇਸ ਦੌਰਾਨ ਮੁੱਖ ਮੰਤਰੀ...
by Jaspreet Singh | Aug 26, 2025 5:12 PM
Amritsar School end Collage holiday announced; ਅੰਮ੍ਰਿਤਸਰ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਦੇ ਮੱਦੇਨਜ਼ਰ, ਜ਼ਿਲ੍ਹਾ ਪ੍ਰਸ਼ਾਸਨ ਨੇ 27 ਅਗਸਤ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਹ ਫੈਸਲਾ ਡੀਸੀ ਸਾਕਸ਼ੀ ਸਾਹਨੀ ਨੇ ਲਿਆ ਹੈ। ਇਸ ਸਬੰਧੀ ਉਨ੍ਹਾਂ ਵੱਲੋਂ ਹੁਕਮ ਜਾਰੀ ਕੀਤੇ ਗਏ...
by Khushi | Aug 25, 2025 5:39 PM
Kapurthala News: ਪਿਛਲੇ 24 ਘੰਟਿਆਂ ਵਿੱਚ, ਕਪੂਰਥਲਾ ਜ਼ਿਲ੍ਹੇ ਦੇ ਸੁਲਤਾਨਪੁਰ ਲੋਧੀ ਦੇ ਮੰਡ ਖੇਤਰ ਵਿੱਚ ਬਿਆਸ ਦਰਿਆ ਦੇ ਪਾਣੀ ਦਾ ਪੱਧਰ 2 ਤੋਂ 2.5 ਫੁੱਟ ਤੱਕ ਵਧ ਗਿਆ ਹੈ। ਬਾਰਿਸ਼ ਜਾਰੀ ਹੈ ਅਤੇ ਹੜ੍ਹ ਦੀ ਸਥਿਤੀ ਨੇ ਕਿਸਾਨਾਂ ਅਤੇ ਆਮ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। ਸੰਤ ਬਲਵੀਰ ਸਿੰਘ ਸੀਚੇਵਾਲ ਸੇਵਾ ਵਿੱਚ ਡਟੇ ਹੋਏ...