ਪੰਜਾਬ ਸਰਕਾਰ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ 5 ਹਦਾਇਤਾਂ ਕੀਤੀਆਂ ਜਾਰੀ

ਪੰਜਾਬ ਸਰਕਾਰ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ 5 ਹਦਾਇਤਾਂ ਕੀਤੀਆਂ ਜਾਰੀ

Punjab News: ਸਰਕਾਰ ਦਾ ਟੀਚਾ ਇਹ ਯਕੀਨੀ ਬਣਾਉਣਾ ਹੈ ਕਿ ਪ੍ਰਭਾਵਿਤ ਲੋਕਾਂ ਤੱਕ ਹਰ ਸੰਭਵ ਮਦਦ ਜਲਦੀ ਤੋਂ ਜਲਦੀ ਪਹੁੰਚੇ। Punjab Flood-hit Areas: ਭਾਰੀ ਮੀਂਹ ਅਤੇ ਦਰਿਆਵਾਂ ਦੇ ਪਾਣੀ ਦੇ ਪੱਧਰ ਕਾਰਨ ਪੰਜਾਬ ‘ਚ ਬਣੀ ਗੰਭੀਰ ਹੜ੍ਹ ਸਥਿਤੀ ਨਾਲ ਨਜਿੱਠਣ ਲਈ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੂਰੀ ਸਰਕਾਰ...