ਮੀਂਹ ਅਤੇ ਦਰਿਆਵਾਂ ‘ਚ ਪਾਣੀ ਦਾ ਪੱਧਰ ਘੱਟਣ ਨਾਲ ਪੰਜਾਬ ਨੂੰ ਮਿਲੀ ਰਾਹਤ, ਰਾਹਤ ਕੈਂਪਾਂ ਚੋਂ ਲੋਕ ਘਰਾਂ ਨੂੰ ਪਰਤਣ ਲੱਗੇ

ਮੀਂਹ ਅਤੇ ਦਰਿਆਵਾਂ ‘ਚ ਪਾਣੀ ਦਾ ਪੱਧਰ ਘੱਟਣ ਨਾਲ ਪੰਜਾਬ ਨੂੰ ਮਿਲੀ ਰਾਹਤ, ਰਾਹਤ ਕੈਂਪਾਂ ਚੋਂ ਲੋਕ ਘਰਾਂ ਨੂੰ ਪਰਤਣ ਲੱਗੇ

Punjab Floods Report: ਹੜ੍ਹ ਪ੍ਰਭਾਵਿਤ ਖੇਤਰਾਂ ਚੋਂ ਕੱਢੇ ਗਏ ਵਿਅਕਤੀਆਂ ਦੀ ਗਿਣਤੀ ਹੁਣ 23,340 ਹੋ ਗਈ ਹੈ। ਇਸ ਸਮੇਂ 4125 ਲੋਕ ਰਾਹਤ ਕੈਂਪਾਂ ਵਿੱਚ ਰਹਿ ਰਹੇ ਹਨ ਜਦੋਂ ਕਿ ਇੱਕ ਦਿਨ ਪਹਿਲਾਂ ਇਹ ਗਿਣਤੀ 4585 ਸੀ। Punjab Floods Water Level and Rivers Recedes: ਮੀਂਹ ਅਤੇ ਦਰਿਆਵਾਂ ‘ਚ ਪਾਣੀ ਦਾ ਪੱਧਰ ਘਟਣ...