ਸੰਗਰੂਰ ‘ਚ ਕੈਨੇਡਾ ਭੇਜਣ ਦੇ ਨਾਂ ‘ਤੇ Fraud, ਨੌਜਵਾਨ ਨਾਲ 17.92 ਲੱਖ ਰੁਪਏ ਦੀ ਮਾਰੀ ਠੱਗੀ

ਸੰਗਰੂਰ ‘ਚ ਕੈਨੇਡਾ ਭੇਜਣ ਦੇ ਨਾਂ ‘ਤੇ Fraud, ਨੌਜਵਾਨ ਨਾਲ 17.92 ਲੱਖ ਰੁਪਏ ਦੀ ਮਾਰੀ ਠੱਗੀ

ਪੰਜਾਬ ਦੇ ਸੰਗਰੂਰ ਵਿੱਚ ਇੱਕ ਨੌਜਵਾਨ ਨੂੰ ਵਿਦੇਸ਼ ਭੇਜਣ ਦੇ ਨਾਮ ‘ਤੇ ਧੋਖਾਧੜੀ ਦਾ ਮਾਮਲਾ ਸਾਹਮਣੇ ਆਇਆ ਹੈ। ਭਵਾਨੀਗੜ੍ਹ ਪੁਲਿਸ ਨੇ ਮੋਹਾਲੀ ਦੀ ਇੱਕ ਇਮੀਗ੍ਰੇਸ਼ਨ ਕੰਪਨੀ ਦੇ ਚਾਰ ਲੋਕਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਮੁਲਜ਼ਮ ਨੇ ਨਾ ਤਾਂ ਨੌਜਵਾਨ ਨੂੰ ਕੈਨੇਡਾ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਪੀੜਤ ਹਰਮਨਦੀਪ...