ਨਰਮੇ ਦਾ ਉਤਪਾਦਨ ਵਧਾਉਣ ਲਈ ਉਪਰਾਲੇ, ਬੀ.ਟੀ. ਨਰਮੇ ਦੇ ਬੀਜਾਂ ‘ਤੇ ਸਰਕਾਰ ਦੇ ਰਹੀ 33% ਸਬਸਿਡੀ

ਨਰਮੇ ਦਾ ਉਤਪਾਦਨ ਵਧਾਉਣ ਲਈ ਉਪਰਾਲੇ, ਬੀ.ਟੀ. ਨਰਮੇ ਦੇ ਬੀਜਾਂ ‘ਤੇ ਸਰਕਾਰ ਦੇ ਰਹੀ 33% ਸਬਸਿਡੀ

Subsidy on BT Cotton Seeds: ਪੰਜਾਬ ਸਰਕਾਰ ਵੱਲੋਂ ਸਾਉਣੀ-2025 ਦੌਰਾਨ ਬੀ.ਟੀ. ਨਰਮੇ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਬੀ.ਟੀ. ਨਰਮੇ ਦੇ ਬੀਜਾਂ ਤੇ 33 ਫੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ। ਇਹ ਸਬਸਿਡੀ ਪ੍ਰਾਪਤ ਕਰਨ ਲਈ ਆਨਲਾਈਨ ਅਪਲਾਈ ਕਰਨਾ ਜ਼ਰੂਰੀ ਹੈ ਅਤੇ ਪੋਰਟਲ ਤੇ ਰਜਿਸਟਰੇਸ਼ਨ ਕਰਨ ਦੀ ਆਖਰੀ ਮਿਤੀ 31 ਮਈ 2025 ਹੈ।...
124 ਲੱਖ ਮੀਟਰਕ ਟਨ ਹੋਈ ਕਣਕ ਦੀ ਫਸਲ, CM ਮਾਨ ਨੇ DCs ਨੂੰ ਦਿੱਤੇ ਫਸਲਾਂ ਦੇ ਨੁਕਸਾਨ ਦੀ ਜਾਂਚ ਦੇ ਹੁਕਮ

124 ਲੱਖ ਮੀਟਰਕ ਟਨ ਹੋਈ ਕਣਕ ਦੀ ਫਸਲ, CM ਮਾਨ ਨੇ DCs ਨੂੰ ਦਿੱਤੇ ਫਸਲਾਂ ਦੇ ਨੁਕਸਾਨ ਦੀ ਜਾਂਚ ਦੇ ਹੁਕਮ

CM Mann orders DCs: ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੋਮਵਾਰ ਨੂੰ ਕਿਹਾ ਕਿ ਸੂਬੇ ਵਿੱਚ ਇਸ ਸੀਜ਼ਨ ਦੌਰਾਨ ਕਣਕ ਦੀ ਚੋਖੀ ਫਸਲ ਹੋਈ ਹੈ, ਇਸ ਲਈ ਕੇਂਦਰੀ ਪੂਲ ਭਾਵ, 124 ਲੱਖ ਮੀਟਰਕ ਟਨ ਕਣਕ ਦਾ ਟੀਚਾ ਨਿਰਵਿਘਨ ਪ੍ਰਾਪਤ ਕੀਤਾ ਜਾ ਸਕਦਾ ਹੈ। ਮੰਤਰੀ ਨੇ ਭਰੋਸਾ ਦਿਵਾਇਆ ਕਿ ਕਿਸਾਨਾਂ ਦੇ...
ਸਿਹਤ ਮੰਤਰੀ ਮੰਡੀਆਂ ‘ਚ ਪਹੁੰਚੇ ਡਾ ਬਲਬੀਰ ਸਿੰਘ, ਬੋਲੇ- ਕੇਂਦਰ ਸਰਕਾਰ ਸਾਰੀਆਂ ਫ਼ਸਲਾਂ ‘ਤੇ ਦੇਵੇ MSP

ਸਿਹਤ ਮੰਤਰੀ ਮੰਡੀਆਂ ‘ਚ ਪਹੁੰਚੇ ਡਾ ਬਲਬੀਰ ਸਿੰਘ, ਬੋਲੇ- ਕੇਂਦਰ ਸਰਕਾਰ ਸਾਰੀਆਂ ਫ਼ਸਲਾਂ ‘ਤੇ ਦੇਵੇ MSP

Procurement of Wheat in Punjab: ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਮੰਡੀਆਂ ‘ਚ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਮੰਡੀਆਂ ਦਾ ਦੌਰਾ ਕੀਤਾ। ਉਨ੍ਹਾਂ ਇਸ ਮੌਕੇ ਮੰਗ ਕੀਤੀ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਸਾਰੀਆਂ ਫ਼ਸਲਾਂ ‘ਤੇ ਐਮ.ਐਸ.ਪੀ. ਦੇਵੇ ਅਤੇ...
ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ 2024-25 ਦੌਰਾਨ ਵੱਖ-ਵੱਖ ਕੰਮਾਂ ‘ਤੇ 155 ਕਰੋੜ ਰੁਪਏ ਕੀਤੇ ਖਰਚ: ਕਟਾਰੂਚੱਕ

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ 2024-25 ਦੌਰਾਨ ਵੱਖ-ਵੱਖ ਕੰਮਾਂ ‘ਤੇ 155 ਕਰੋੜ ਰੁਪਏ ਕੀਤੇ ਖਰਚ: ਕਟਾਰੂਚੱਕ

Forest and Wildlife Preservation Department: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਜੰਗਲਾਤ ਅਧੀਨ ਰਕਬੇ ਨੂੰ ਵਧਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼-ਸੁਥਰਾ ਅਤੇ ਹਰਿਆ ਭਰਿਆ ਵਾਤਾਵਰਣ ਯਕੀਨੀ ਬਣਾਇਆ ਜਾ ਸਕੇ। ਇਸ ਉਦੇਸ਼ ਦੀ...
ਝੋਨੇ ਦੀ ਲੁਆਈ ਨੂੰ ਲੈ ਕੇ ਭਗਵੰਤ ਮਾਨ ਦਾ ਵੱਡਾ ਐਲਾਨ! ਪੰਜਾਬ ਨੂੰ ਤਿੰਨ ਜ਼ੋਨਾਂ ‘ਚ ਵੰਡਿਆ

ਝੋਨੇ ਦੀ ਲੁਆਈ ਨੂੰ ਲੈ ਕੇ ਭਗਵੰਤ ਮਾਨ ਦਾ ਵੱਡਾ ਐਲਾਨ! ਪੰਜਾਬ ਨੂੰ ਤਿੰਨ ਜ਼ੋਨਾਂ ‘ਚ ਵੰਡਿਆ

Punjab Goverenment:ਝੋਨੇ ਦੀ ਲੁਆਈ ਨੂੰ ਲੈਕੇ ਪੰਜਾਬ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਦੱਸ ਦਈਏ ਕਿ ਪੰਜਾਬ ਵਿੱਚ ਝੋਨੇ ਦੀ ਲੁਆਈ ਇਸ ਵਾਰ ਤਿੰਨ ਜ਼ੋਨਾਂ ਦਰਮਿਆਨ ਹੀ ਕੀਤੀ ਜਾਵੇਗੀ। ਪਹਿਲੇ ਜੋਨ ਵਿੱਚ ਝੋਨੇ ਦੀ ਲੁਆਈ 1 ਜੂਨ ਤੋਂ ਸ਼ੁਰੂ ਹੋਵੇਗੀ, ਦੂਜੇ ਜੋਨ ਵਿੱਚ ਝੋਨੇ ਦੀ ਲੁਆਈ 5 ਜੂਨ ਤੋਂ ਸ਼ੁਰੂ ਹੋਵੇਗੀ ਅਤੇ ਤੀਜੇ ਜੋਨ ਵਿੱਚ...