‘ਆਪ’ ਪੰਜਾਬ ਵੱਲੋਂ ਨਸ਼ਾ ਮੁਕਤੀ ਮੋਰਚਾ ਲਈ 5 ਜ਼ੋਨਲ ਕੋਆਰਡੀਨੇਟਰ ਨਿਯੁਕਤ, ਬਲਤੇਜ ਪੰਨੂ ਬਣੇ ਮੁੱਖ ਬੁਲਾਰੇ

‘ਆਪ’ ਪੰਜਾਬ ਵੱਲੋਂ ਨਸ਼ਾ ਮੁਕਤੀ ਮੋਰਚਾ ਲਈ 5 ਜ਼ੋਨਲ ਕੋਆਰਡੀਨੇਟਰ ਨਿਯੁਕਤ, ਬਲਤੇਜ ਪੰਨੂ ਬਣੇ ਮੁੱਖ ਬੁਲਾਰੇ

AAP Punjab: ਪਾਰਟੀ ਨੇ ਨਸ਼ਿਆਂ ਵਿਰੁੱਧ ਪੰਜਾਬ ਨੂੰ ਪੰਜ ਜ਼ੋਨਾਂ ਵਿੱਚ ਵੰਡਿਆ ਅਤੇ ਨਸ਼ਿਆਂ ਵਿਰੁੱਧ ਇੱਕ ਵਿਸ਼ਾਲ ਜਾਗਰੂਕਤਾ ਮੁਹਿੰਮ ਚਲਾਉਣ ਲਈ ‘ਨਸ਼ਾ ਮੁਕਤੀ ਮੋਰਚਾ’ ਨਾਮਕ ਇੱਕ ਵਿਸ਼ੇਸ਼ ਕਮੇਟੀ ਬਣਾਈ। Nasha Mukti Morcha: ਆਮ ਆਦਮੀ ਪਾਰਟੀ ਪੰਜਾਬ ਵਿੱਚੋਂ ਨਸ਼ੇ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਗੰਭੀਰਤਾ ਨਾਲ ਕੰਮ ਕਰ...