ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਸ਼ੁਰੂ, ਸੀਐਮ ਮਾਨ ਹਸਪਤਾਲ ਤੋਂ ਸ਼ਾਮਲ, ਹੜ੍ਹ ਪੀੜਤਾਂ ਲਈ ਐਲਾਨ ਸੰਭਵ, ਵਿੱਤ ਮੰਤਰੀ ਕਰਨਗੇ ਪ੍ਰੈਸ ਕਾਨਫਰੰਸ

ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਸ਼ੁਰੂ, ਸੀਐਮ ਮਾਨ ਹਸਪਤਾਲ ਤੋਂ ਸ਼ਾਮਲ, ਹੜ੍ਹ ਪੀੜਤਾਂ ਲਈ ਐਲਾਨ ਸੰਭਵ, ਵਿੱਤ ਮੰਤਰੀ ਕਰਨਗੇ ਪ੍ਰੈਸ ਕਾਨਫਰੰਸ

punjab cabinet meeting: ਪੰਜਾਬ ਸਰਕਾਰ ਦੀ ਇੱਕ ਮਹੱਤਵਪੂਰਨ ਕੈਬਨਿਟ ਮੀਟਿੰਗ ਅੱਜ ਹੋ ਰਹੀ ਹੈ। ਇਹ ਮੀਟਿੰਗ ਮੁੱਖ ਮੰਤਰੀ ਨਿਵਾਸ ‘ਤੇ ਹੋ ਰਹੀ ਹੈ, ਜਦੋਂ ਕਿ ਮੁੱਖ ਮੰਤਰੀ ਭਗਵੰਤ ਮਾਨ ਹਸਪਤਾਲ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਇਸ ਵਿੱਚ ਸ਼ਾਮਲ ਹੋਏ ਹਨ। ਮੀਟਿੰਗ ਵਿੱਚ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਇੱਕ ਵੱਡਾ ਐਲਾਨ...