Punjab ਸਿਰ ਕਰਜ਼ੇ ਦੀ ਪੰਡ ਭਾਰੀ , ਚੁੱਕਿਆ ਇੱਕ ਹਜ਼ਾਰ ਕਰੋੜ ਦਾ ਨਵਾਂ ਕਰਜ਼ਾ

Punjab ਸਿਰ ਕਰਜ਼ੇ ਦੀ ਪੰਡ ਭਾਰੀ , ਚੁੱਕਿਆ ਇੱਕ ਹਜ਼ਾਰ ਕਰੋੜ ਦਾ ਨਵਾਂ ਕਰਜ਼ਾ

21 ਸਾਲ ਲਈ ਚੁੱਕਿਆ ਗਿਆ ਐ ਕਰਜ਼ਾ, 2046 ਤੱਕ ਵਾਪਸ ਕਰੇਗੀ ਪੰਜਾਬ ਸਰਕਾਰ Punjab Government Debt: ਪੰਜਾਬ ਦੇ ਸਿਰ ਕਰਜ਼ੇ ਦੀ ਪੰਡ ਘੱਟ ਹੋਣ ਦੀ ਥਾਂ ‘ਤੇ ਲਗਾਤਾਰ ਵਧ ਹੀ ਰਹੀ ਹੈ। ਪੰਜਾਬ ਸਰਕਾਰ ਨੇ ਇੱਕ ਵਾਰ ਫਿਰ ਇੱਕ ਹਜ਼ਾਰ ਕਰੋੜ ਰੁਪਏ ਦਾ ਨਵਾਂ ਕਰਜ਼ ਚੁੱਕ ਲਿਆ ਹੈ। ਇਸ ਸਮੇਂ ਪੰਜਾਬ ਸਰਕਾਰ ਦੇ ਖ਼ਜਾਨੇ...