Punjab: ਔਰਤਾਂ ਲਈ ਮੁਫ਼ਤ ਬੱਸ ਸੇਵਾ ਦੀ ਸਹੂਲਤ ਰਹੇਗੀ ਜਾਰੀ :Aadhaar card ਦੀ ਕੀਤੀ ਜਾਵੇਗੀ ਜਾਂਚ

Punjab: ਔਰਤਾਂ ਲਈ ਮੁਫ਼ਤ ਬੱਸ ਸੇਵਾ ਦੀ ਸਹੂਲਤ ਰਹੇਗੀ ਜਾਰੀ :Aadhaar card ਦੀ ਕੀਤੀ ਜਾਵੇਗੀ ਜਾਂਚ

Punjab News: ਪੰਜਾਬ ਵਿੱਚ ਚੱਲ ਰਹੀਆਂ ਸਰਕਾਰੀ ਬੱਸਾਂ ਵਿੱਚ ਔਰਤਾਂ ਲਈ ਮੁਫ਼ਤ ਯਾਤਰਾ ਜਾਰੀ ਰਹੇਗੀ। ਆਧਾਰ ਕਾਰਡ ‘ਤੇ ਮੁਫ਼ਤ ਬੱਸ ਸੇਵਾ ਬੰਦ ਨਹੀਂ ਕੀਤੀ ਜਾ ਰਹੀ ਹੈ। ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇਹ ਜਾਣਕਾਰੀ ਦਿੱਤੀ ਹੈ। ਹਾਲਾਂਕਿ, ਨਕਲੀ ਆਧਾਰ ਕਾਰਡਾਂ ਦੀ ਜਾਂਚ ਜ਼ਰੂਰ ਕੀਤੀ ਜਾਂਦੀ ਹੈ।...