ਭ੍ਰਿਸ਼ਟਾਚਾਰ ਖਿਲਾਫ਼ ਐਕਸ਼ਨ ‘ਚ ਮਾਨ ਸਰਕਾਰ, ਮਾਲ ਵਿਭਾਗ ‘ਚ ਵੱਡੇ ਪੱਧਰ ‘ਤੇ ਕੀਤੇ ਤਬਾਦਲੇ

ਭ੍ਰਿਸ਼ਟਾਚਾਰ ਖਿਲਾਫ਼ ਐਕਸ਼ਨ ‘ਚ ਮਾਨ ਸਰਕਾਰ, ਮਾਲ ਵਿਭਾਗ ‘ਚ ਵੱਡੇ ਪੱਧਰ ‘ਤੇ ਕੀਤੇ ਤਬਾਦਲੇ

Transfers in Punjab Revenue Department: ਪੰਜਾਬ ‘ਚ ਭਗਵੰਤ ਮਾਨ ਸਰਕਾਰ ਦੀ ਭ੍ਰਿਸ਼ਟਾਚਾਰ ‘ਤੇ ਜ਼ੀਰੋ ਟਾਲਰੈਂਸ ਨੀਤੀ ਹੈ। ਜਿਸ ਦੇ ਚਲਦਿਆਂ ਅੱਜ ਸੂਬੇ ਭਰ ਵਿੱਚ 56 ਤਹਿਸੀਲਦਾਰਾਂ ਅਤੇ 166 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ। ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਹੈ। ਪੰਜਾਬ ਦੇ...