ਹੱਥੋ – ਹੱਥ ਵਿਕ ਰਹੀ ਕਣਕ, ਕਿਸਾਨਾਂ ਨੂੰ ਹੁਣ ਤੱਕ 20500 ਕਰੋੜ ਰੁਪਏ ਦੀ ਕੀਤੀ ਅਦਾਇਗੀ- ਕਟਾਰੂਚੱਕ

ਹੱਥੋ – ਹੱਥ ਵਿਕ ਰਹੀ ਕਣਕ, ਕਿਸਾਨਾਂ ਨੂੰ ਹੁਣ ਤੱਕ 20500 ਕਰੋੜ ਰੁਪਏ ਦੀ ਕੀਤੀ ਅਦਾਇਗੀ- ਕਟਾਰੂਚੱਕ

Punjab government stands for farmers’ rights:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਹੱਕਾਂ ਦੀ ਰਾਖੀ ਪ੍ਰਤੀ ਆਪਣੀ ਵਚਨਬੱਧਤਾ ਨਿਭਾਉਂਦਿਆਂ ਕਿਸਾਨਾਂ ਦੀ ਕਣਕ ਦੀ ਫਸਲ ਦੀ ਖਰੀਦ ਹੱਥੋਂ ਹੱਥ ਕੀਤੀ ਜਾ ਰਹੀ ਹੈ ਅਤੇ ਹੁਣ ਤੱਕ ਕਿਸਾਨਾਂ ਨੂੰ 20500 ਕਰੋੜ ਰੁਪਏ ਦੀ...