ਭਲਕੇ ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ

ਭਲਕੇ ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ

Punjab Cabinet Meeting: ਪੰਜਾਬ ਸਰਕਾਰ ਨੇ ਭਲਕੇ ਕੈਬਨਿਟ ਮੀਟਿੰਗ ਸੱਦੀ ਹੈ। ਹਾਸਲ ਜਾਣਕਾਰੀ ਮੁਤਾਬਕ ਮੀਟਿੰਗ ਸਵੇਰੇ 10 ਵਜੇ ਮੁੱਖ ਮੰਤਰੀ ਰਿਹਾਇਸ਼ ‘ਤੇ ਹੋਵੇਗੀ। Punjab Cabinet Meeting at CM Residence: ਪੰਜਾਬ ਸਰਕਾਰ ਨੇ ਭਲਕੇ (30 ਜੁਲਾਈ) ਕੈਬਨਿਟ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਸਵੇਰੇ 10 ਵਜੇ...
ਪੰਜਾਬ ‘ਚ ਇੱਕ ਦਿਨ ਦੀ ਸਰਕਾਰੀ ਛੁੱਟੀ ਦਾ ਐਲਾਨ, ‘ਸ਼ਹੀਦ ਊਧਮ ਸਿੰਘ ਮਾਰਗ’ ਰੱਖਿਆ ਜਾਵੇਗਾ ਭਵਾਨੀਗੜ੍ਹ-ਸੁਨਾਮ ਸੜਕ ਦਾ ਨਾਮ

ਪੰਜਾਬ ‘ਚ ਇੱਕ ਦਿਨ ਦੀ ਸਰਕਾਰੀ ਛੁੱਟੀ ਦਾ ਐਲਾਨ, ‘ਸ਼ਹੀਦ ਊਧਮ ਸਿੰਘ ਮਾਰਗ’ ਰੱਖਿਆ ਜਾਵੇਗਾ ਭਵਾਨੀਗੜ੍ਹ-ਸੁਨਾਮ ਸੜਕ ਦਾ ਨਾਮ

Punjab Gazetted Holiday: ਵੀਰਵਾਰ ਨੂੰ ਸੀਐਮ ਮਾਨ ਤੇ ਪਾਰਟੀ ਸੁਪਰੀਮੋ ਕੇਜਰੀਵਾਲ ਸਾਂਝੇ ਤੌਰ ‘ਤੇ ਭਵਾਨੀਗੜ੍ਹ-ਸੁਨਾਮ ਸੜਕ ਦਾ ਨਾਮ ਸ਼ਹੀਦ ਊਧਮ ਸਿੰਘ ਮਾਰਗ ਰੱਖਣਗੇ। Bhawanigarh-Sunam road to be named ‘Shaheed Udham Singh Marg’: ਪੰਜਾਬ ਸਰਕਾਰ ਨੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ...
ਪੰਜਾਬ ਪੁਲਿਸ ਨੇ 381 ਥਾਵਾਂ ‘ਤੇ ਕੀਤੀ ਛਾਪੇਮਾਰੀ; 80 ਨਸ਼ਾ ਤਸਕਰ ਕਾਬੂ

ਪੰਜਾਬ ਪੁਲਿਸ ਨੇ 381 ਥਾਵਾਂ ‘ਤੇ ਕੀਤੀ ਛਾਪੇਮਾਰੀ; 80 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 28 ਜੁਲਾਈ 2025- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 149ਵੇਂ ਵੀ ਦਿਨ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 381 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 57...
JEEVANJYOT Project: ਭੀਖ ਮੰਗ ਰਹੇ ਬੱਚਿਆਂ ਲਈ ਬਣਿਆ ਉਮੀਦ ਦਾ ਚਿਰਾਗ

JEEVANJYOT Project: ਭੀਖ ਮੰਗ ਰਹੇ ਬੱਚਿਆਂ ਲਈ ਬਣਿਆ ਉਮੀਦ ਦਾ ਚਿਰਾਗ

ਸਮਾਜਿਕ ਸੁਰੱਖਿਆ ਟੀਮਾਂ ਵੱਲੋਂ ਅੱਜ ਸੂਬੇ ਭਰ ਵਿੱਚ 19 ਵਿਸ਼ੇਸ਼ ਛਾਪਿਆਂ ਦੌਰਾਨ 6 ਬੱਚਿਆਂ ਨੂੰ ਬਚਾਇਆ ਗਿਆ: ਡਾ. ਬਲਜੀਤ ਕੌਰ ਚੰਡੀਗੜ੍ਹ, 28 ਜੁਲਾਈ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤਾ ਗਿਆ ਪ੍ਰੋਜੈਕਟ ਜੀਵਨਜੋਤ-2 ਭੀਖ ਮੰਗ ਰਹੇ ਬੱਚਿਆਂ ਲਈ...
ਪੰਜਾਬ ਦੇ 40 ਪਿੰਡਾਂ ਨੂੰ ਮਿਲਣਗੇ ਖੇਡ ਗਰਾਊਂਡ, ਮਾਨ ਸਰਕਾਰ ਵੱਲੋਂ ਜਾਰੀ ਕੀਤੀ ਗਈ 20 ਕਰੋੜ ਦੀ ਰਾਸ਼ੀ

ਪੰਜਾਬ ਦੇ 40 ਪਿੰਡਾਂ ਨੂੰ ਮਿਲਣਗੇ ਖੇਡ ਗਰਾਊਂਡ, ਮਾਨ ਸਰਕਾਰ ਵੱਲੋਂ ਜਾਰੀ ਕੀਤੀ ਗਈ 20 ਕਰੋੜ ਦੀ ਰਾਸ਼ੀ

Punjab villages to get playgrounds; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਅੰਦਰ ਖੇਡਾਂ ਨੂੰ ਪ੍ਰਫੁੱਲਤ ਕਰਨ ਦੇ ਲਈ ਲਗਾਤਾਰ ਨੌਜਵਾਨਾਂ ਲਈ ਪਿੰਡਾਂ ਅਤੇ ਸ਼ਹਿਰਾਂ ਅੰਦਰ ਖੇਡ ਗਰਾਊਂਡ ਬਣਾਏ ਜਾ ਰਹੇ ਹਨ। ਜਿਸਦੇ ਮੱਦੇਨਜ਼ਰ ਪਿੰਡਾਂ ਵਿੱਚ ਬਣ ਰਹੇ ਖੇਡ ਗਰਾਉਂਡਾ ਦਾ ਜਾਇਜ਼ਾ ਲੈਣ ਪਹੁੰਚੇ ਹਲਕਾ ਭਦੌੜ ਦੇ...