ਪੰਜਾਬ ਦਾ ਵਿੱਤੀ ਵਾਧਾ ਮਜ਼ਬੂਤੀ ਵੱਲ, ਸ਼ੁੱਧ ਜੀਐਸਟੀ ਪ੍ਰਾਪਤੀਆਂ ‘ਚ 26.47 ਫੀਸਦੀ ਦਾ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਦਾ ਵਿੱਤੀ ਵਾਧਾ ਮਜ਼ਬੂਤੀ ਵੱਲ, ਸ਼ੁੱਧ ਜੀਐਸਟੀ ਪ੍ਰਾਪਤੀਆਂ ‘ਚ 26.47 ਫੀਸਦੀ ਦਾ ਵਾਧਾ: ਹਰਪਾਲ ਸਿੰਘ ਚੀਮਾ

Punjab News: ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਕਿ ਅਗਸਤ 2025 ‘ਚ GST ਪ੍ਰਾਪਤੀਆਂ ‘ਚ ਪਿਛਲੇ ਸਾਲ ਦੇ ਇਸੇ ਮਹੀਨੇ ਦੇ ਮੁਕਾਬਲੇ 18.66 ਫੀਸਦੀ ਦਾ ਪ੍ਰਭਾਵਸ਼ਾਲੀ ਵਾਧਾ ਦਰਜ ਕੀਤਾ ਗਿਆ। Punjab GST receipts in August 2025: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ...