Punjab News ; ਵਿਦਿਆਰਥੀਆਂ ਦਾ ਸਨਮਾਨ ਸਭ ਤੋਂ ਉੱਪਰ, ਤੁਰੰਤ ਕਾਰਵਾਈ ਕੀਤੀ: ਸਕੂਲ ਇੰਚਾਰਜ ਮੁਅੱਤਲ – ਹਰਜੋਤ ਬੈਂਸ

Punjab News ; ਵਿਦਿਆਰਥੀਆਂ ਦਾ ਸਨਮਾਨ ਸਭ ਤੋਂ ਉੱਪਰ, ਤੁਰੰਤ ਕਾਰਵਾਈ ਕੀਤੀ: ਸਕੂਲ ਇੰਚਾਰਜ ਮੁਅੱਤਲ – ਹਰਜੋਤ ਬੈਂਸ

Punjab News ; ਚੰਡੀਗੜ੍ਹ, 4 ਮਈ 2025 – ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ ‘ਤੇ ਤਰਨ ਤਾਰਨ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਗੋਇੰਦਵਾਲ ਸਾਹਿਬ ਦੇ ਇੰਚਾਰਜ ਨੂੰ ਸਕੂਲ ਵਿੱਚ ਇੱਕ ਸਮਾਗਮ ਦੌਰਾਨ ਵਿਦਿਆਰਥੀਆਂ ਤੋਂ ਵੇਟਰ ਦਾ ਕੰਮ ਕਰਵਾਉਣ (ਸਨੈਕਸ ਵਰਤਵਾਉਣ) ਦੇ...