ਪੰਜਾਬ-ਹਰਿਆਣਾ ‘ਚ 24 ਜੁਲਾਈ ਤੱਕ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ, ਬਿਆਸ ਦਰਿਆ ਦੇ ਪਾਣੀ ਦਾ ਪੱਧਰ ਵਧਿਆ

ਪੰਜਾਬ-ਹਰਿਆਣਾ ‘ਚ 24 ਜੁਲਾਈ ਤੱਕ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ, ਬਿਆਸ ਦਰਿਆ ਦੇ ਪਾਣੀ ਦਾ ਪੱਧਰ ਵਧਿਆ

Punjab-Haryana Weather Update: ਮੀਂਹ ਨੇ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਥੋੜ੍ਹੀ ਰਾਹਤ ਦਿੱਤੀ ਪਰ ਮੀਂਹ ਨੇ ਸੂਬੇ ਦੇ ਦਰਜਨਾਂ ਸ਼ਹਿਰਾਂ ਨੂੰ ਜਲ-ਥਲ ਕਰਕੇ ਰੱਖ ਦਿੱਤਾ। Weather Update: ਅੱਜ ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਆਮ ਨਾਲੋਂ ਵੱਧ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜਦੋਂ ਕਿ ਹੋਰ ਜ਼ਿਲ੍ਹਿਆਂ ਵਿੱਚ ਮੌਸਮ ਆਮ...