ਡਾ. ਬਲਬੀਰ ਸਿੰਘ ਨੇ 780 ਕਰੋੜ ਦੇ ਸਿਹਤ ਬੁਨਿਆਦੀ ਢਾਚੇ ਨੁਕਸਾਨ ਦੇ ਵੇਰਵੇ ਕੀਤੇ ਸਾਂਝੇ

ਡਾ. ਬਲਬੀਰ ਸਿੰਘ ਨੇ 780 ਕਰੋੜ ਦੇ ਸਿਹਤ ਬੁਨਿਆਦੀ ਢਾਚੇ ਨੁਕਸਾਨ ਦੇ ਵੇਰਵੇ ਕੀਤੇ ਸਾਂਝੇ

Punjab Floods: ਹੁਣ ਮੰਗਲਵਾਰ ਨੂੰ ਪੰਜਾਬ ਦੌਰੇ ‘ਤੇ ਆ ਰਹੇ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੀ ਸਿੱਧੀ ਅਪੀਲ ਹੈ ਕਿ ਪੰਜਾਬ ਨੂੰ ਬਣਦੀ ਵਿੱਤੀ ਸਹਾਇਤਾ ਜਲਦੀ ਤੋਂ ਜਲਦੀ ਦਿੱਤੀ ਜਾਵੇ। Punjab Health Infra Loss: ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪ੍ਰਧਾਨ ਮੰਤਰੀ ਦੇ ਦੌਰੇ ਤੋਂ ਪਹਿਲਾਂ, ਪੰਜਾਬ ਦੇ ਸਿਹਤ ਅਤੇ...