ਪ੍ਰੇਮ ਸਬੰਧਾਂ ਦੇ ਚਲਦੇ ਪਿਤਾ ਨੇ ਧੀ ਅਤੇ ਉਸਦੇ ਪ੍ਰੇਮੀ ਦਾ ਬੇਰਹਿਮੀ ਨਾਲ ਕੀਤਾ ਕਤਲ

ਪ੍ਰੇਮ ਸਬੰਧਾਂ ਦੇ ਚਲਦੇ ਪਿਤਾ ਨੇ ਧੀ ਅਤੇ ਉਸਦੇ ਪ੍ਰੇਮੀ ਦਾ ਬੇਰਹਿਮੀ ਨਾਲ ਕੀਤਾ ਕਤਲ

Amritsar Couple killed Case; ਥਾਣਾ ਲੋਪੋਕੇ ਅਧੀਨ ਪੈਂਦੇ ਪਿੰਡ ਬੋਪਾਰਾਏ ਬਾਜ ਸਿੰਘ ਵਿੱਚ ਨਾਜਾਇਜ਼ ਸਬੰਧਾਂ ਕਾਰਨ ਇੱਕ ਨੌਜਵਾਨ ਅਤੇ ਇੱਕ ਲੜਕੀ ਦੇ ਕਤਲ ਦੀ ਜਾਣਕਾਰੀ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਵਿਅਕਤੀ ਨੇ ਆਪਣੀ ਧੀ ਅਤੇ ਉਸਦੇ ਪ੍ਰੇਮੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ। ਸ਼ੱਕ ਹੈ ਕਿ ਪਹਿਲਾਂ ਪ੍ਰੇਮੀਆਂ...