by Jaspreet Singh | Aug 27, 2025 5:56 PM
Punjab In Flood; ਜਲ ਸਰੋਤ ਖੇਤਰਾਂ ਵਿੱਚ ਭਾਰੀ ਮੀਂਹ ਕਾਰਨ ਸਤਲੁਜ, ਬਿਆਸ, ਰਾਵੀ ਅਤੇ ਉਝ ਦਰਿਆਵਾਂ ਵਿੱਚ ਪਾਣੀ ਦੇ ਵਧ ਰਹੇ ਪੱਧਰ (Punjab Flood) ਦੇ ਮੱਦੇਨਜ਼ਰ, ਪੰਜਾਬ ਪੁਲਿਸ ਨੇ ਭਾਰਤੀ ਫੌਜ, ਸੀਮਾ ਸੁਰੱਖਿਆ ਬਲ (ਬੀਐਸਐਫ), ਨੈਸ਼ਨਲ ਡਿਜਾਸਟਰ ਰਿਸਪਾਂਸ ਫੋਰਸ (ਐਨਡੀਆਰਐਫ) ਅਤੇ ਸਟੇਟ ਡਿਜਾਸਟਰ ਰਿਸਪਾਂਸ ਫੋਰਸ (ਐਸਡੀਆਰਐਫ)...
by Jaspreet Singh | Aug 27, 2025 4:50 PM
Flood in Punjab: ਪਿੰਡ ਸਲੇਮਪੁਰ ਮੰਡ ਇਲਾਕੇ ਵਿਚ ਬਿਆਸ ਦਰਿਆ ਦੇ ਹੜ੍ਹ ਵਿਚ ਇਕ ਵਿਅਕਤੀ ਦੇ ਡੁੱਬਣ ਕਾਰਨ ਉਸ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਪਿੰਡ ਰੜਾ ਵਾਸੀ ਜੈਲਾ ਪੁੱਤਰ ਪਿਆਰਾ ਲਾਲ ਹਾਲ ਵਾਸੀ ਜਲਾਲਪੁਰ ਆਪਣੇ ਦੋ ਸਾਥੀਆਂ ਨਾਲ ਜਦੋਂ ਬਿਆਸ ਦਰਿਆ ਦੇ ਹੜ ਵਿਚ ਫਸੇ ਕੁਝ ਵਿਅਕਤੀਆਂ ਦੀ ਮਦਦ ਲਈ ਪਾਣੀ ਵਿਚ ਗਿਆ ਤਾਂ...
by Jaspreet Singh | Aug 27, 2025 11:51 AM
Floods in Punjab; ਭਾਰੀ ਮੀਂਹ ਮਗਰੋਂ ਰਾਵੀ ਤੇ ਬਿਆਸ ਦਰਿਆ ਵਿਚ ਵਧੇ ਪਾਣੀ ਨੇ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਨੂੰ ਪੂਰੀ ਤਰ੍ਹਾਂ ਲਪੇਟ ਵਿਚ ਲੈ ਲਿਆ ਹੈ। ਤਰਨ ਤਾਰਨ, ਪਠਾਨਕੋਟ, ਗੁਰਦਾਸਪੁਰ, ਫ਼ਾਜ਼ਿਲਕਾ ਤੇ ਫ਼ਿਰੋਜਪੁਰ ਦੇ ਕਰੀਬ 250 ਪਿੰਡ ਪੂਰੀ ਤਰ੍ਹਾਂ ਪਾਣੀ ਵਿਚ ਡੁੱਬ ਗਏ ਹਨ। ਪੰਜਾਬ ਸਰਕਾਰ ਨੇ ਹੜ੍ਹਾਂ ਦੀ ਸਥਿਤੀ ਨੂੰ...