ਭਗਵੰਤ ਮਾਨ ਦੀ ਅਕਾਲੀਆਂ ਤੇ ਕਿਸਾਨ ਯੂਨੀਅਨਾਂ ਨੂੰ ਤਾੜਨਾ, ਚੌਧਰ ਚਮਕਾਉਣ ਲਈ ਪੰਜਾਬੀਆਂ ਨੂੰ ਗੁੰਮਰਾਹ ਨਾ ਕਰੋ

ਭਗਵੰਤ ਮਾਨ ਦੀ ਅਕਾਲੀਆਂ ਤੇ ਕਿਸਾਨ ਯੂਨੀਅਨਾਂ ਨੂੰ ਤਾੜਨਾ, ਚੌਧਰ ਚਮਕਾਉਣ ਲਈ ਪੰਜਾਬੀਆਂ ਨੂੰ ਗੁੰਮਰਾਹ ਨਾ ਕਰੋ

Bathinda News: ਭਗਵੰਤ ਮਾਨ ਨੇ ਕਿਸਾਨਾਂ ਯੂਨੀਅਨਾਂ ਨੂੰ ਖੇਤੀ ਸੰਕਟ ਨਾਲ ਜੁੜੇ ਮਸਲਿਆਂ ’ਤੇ ਉਨ੍ਹਾਂ ਨਾਲ ਲਾਈਵ ਬਹਿਸ ਕਰਨ ਦੀ ਚੁਣੌਤੀ ਦਿੱਤੀ। CM Mann warns Akalis and Kisan Unions: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਕਾਲੀ ਲੀਡਰਾਂ ਅਤੇ ਕਿਸਾਨ ਯੂਨੀਅਨਾਂ ਵੱਲੋਂ ਆਪਣੇ ਸੌੜੇ ਹਿੱਤ ਪਾਲਣ ਲਈ...