ਲੈਂਡ ਪੂਲਿੰਗ ਨੀਤੀ ਨੂੰ ਲੈ ਕੇ ਵੱਡੀ ਖ਼ਬਰ, ਪੰਜਾਬ ਸਰਕਾਰ ਵੱਲੋਂ ਵੱਡਾ ਬਦਲਾਅ

ਲੈਂਡ ਪੂਲਿੰਗ ਨੀਤੀ ਨੂੰ ਲੈ ਕੇ ਵੱਡੀ ਖ਼ਬਰ, ਪੰਜਾਬ ਸਰਕਾਰ ਵੱਲੋਂ ਵੱਡਾ ਬਦਲਾਅ

Land Pooling Policy Big Change; ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਹਿੱਤ ਵਿੱਚ ਇੱਕ ਹੋਰ ਵੱਡਾ ਫੈਸਲਾ ਲਿਆ ਗਿਆ ਹੈ। ਜਿਸਦੇ ਚਲਦੇ ਕਿਸਾਨਾਂ ਦੀ ਸਹਿਮਤੀ ਮਿਲਣ ਤੋਂ 21 ਦਿਨਾਂ ਦੇ ਅੰਦਰ ਸਰਕਾਰ ਉਨ੍ਹਾਂ ਨੂੰ “ਲੇਟਰ ਆਫ ਇੰਟੈਂਟ” (Letter of Intent) ਜਾਰੀ ਕਰੇਗੀ। ਇਸ ਦੇ ਨਾਲ, ਜਦ ਤੱਕ ਵਿਕਾਸ ਦਾ ਕੰਮ...