ਪੰਜਾਬ ਸਰਕਾਰ ਵੱਲੋਂ ਰੈਜ਼ੀਡੈਂਟ ਡਾਕਟਰਾਂ ਦੀਆਂ ਮੰਗਾਂ ਪ੍ਰਵਾਨ, ਹੜਤਾਲ ਖ਼ਤਮ

ਪੰਜਾਬ ਸਰਕਾਰ ਵੱਲੋਂ ਰੈਜ਼ੀਡੈਂਟ ਡਾਕਟਰਾਂ ਦੀਆਂ ਮੰਗਾਂ ਪ੍ਰਵਾਨ, ਹੜਤਾਲ ਖ਼ਤਮ

Punjab News; ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਫੋਰਮ ਆਫ਼ ਰੈਜ਼ੀਡੈਂਟ ਡਾਕਟਰਜ਼ ਆਫ਼ ਪੰਜਾਬ ਦੇ ਨੁਮਾਇੰਦਿਆਂ ਅੱਜ ਲਗਭਗ ਦੋ ਘੰਟੇ ਲੰਬੀ ਚੱਲੀ ਮੀਟਿੰਗ ਸਫਲਤਾਪੂਰਵਕ ਸਮਾਪਤ ਹੋਈ। ਮੀਟਿੰਗ ਜਿਸ ਵਿੱਚ ਵਧੀਕ ਮੁੱਖ ਸਕੱਤਰ ਵਿੱਤ ਅਲੋਕ ਸ਼ੇਖਰ, ਪ੍ਰਮੁੱਖ...
ਪੰਜਾਬ ਤੇ ਹਰਿਆਣਾ ਦੇ ਭੱਠਿਆਂ ’ਚ ਪਰਾਲੀ ਆਧਾਰਤ ਬਾਲਣ ਦੀ ਵਰਤੋਂ ਹੋਵੇਗੀ ਲਾਜ਼ਮੀ

ਪੰਜਾਬ ਤੇ ਹਰਿਆਣਾ ਦੇ ਭੱਠਿਆਂ ’ਚ ਪਰਾਲੀ ਆਧਾਰਤ ਬਾਲਣ ਦੀ ਵਰਤੋਂ ਹੋਵੇਗੀ ਲਾਜ਼ਮੀ

– ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਨੇ ਜਾਰੀ ਕੀਤੇ ਹੁਕਮ, 1 ਨਵੰਬਰ ਤੋਂ ਲਾਗੂ ਹੋਣਗੇ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ (ਸੀ.ਏ.ਕਿਊ.ਐਮ.) ਨੇ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਸਰਕਾਰਾਂ ਨੂੰ ਹੁਕਮ ਦਿਤੇ ਹਨ ਕਿ ਗੈਰ-ਐਨ.ਸੀ.ਆਰ. (ਕੌਮੀ ਰਾਜਧਾਨੀ ਖੇਤਰ) ਦੇ ਜ਼ਿਲ੍ਹਿਆਂ ’ਚ ਇੱਟਾਂ ਦੇ ਭੱਠਿਆਂ ਲਈ ਝੋਨੇ ਦੀ ਪਰਾਲੀ ਆਧਾਰਤ...
SGPC ਅੰਤ੍ਰਿੰਗ ਕਮੇਟੀ ਨੇ ਲਏ ਅਹਿਮ ਫੈਸਲੇ, ਅਜਾਇਬਘਰ ’ਚ ਸੁਸ਼ੋਭਿਤ ਹੋਣਗੀਆਂ ਪੰਜ ਸ਼ਖ਼ਸੀਅਤਾਂ ਦੀਆਂ ਤਸਵੀਰਾਂ

SGPC ਅੰਤ੍ਰਿੰਗ ਕਮੇਟੀ ਨੇ ਲਏ ਅਹਿਮ ਫੈਸਲੇ, ਅਜਾਇਬਘਰ ’ਚ ਸੁਸ਼ੋਭਿਤ ਹੋਣਗੀਆਂ ਪੰਜ ਸ਼ਖ਼ਸੀਅਤਾਂ ਦੀਆਂ ਤਸਵੀਰਾਂ

SGPC Interim Committee: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਸਬੰਧੀ ਪਾਈ ਪਟੀਸ਼ਨ ਬਾਰੇ ਵਿਚਾਰ ਕਰਕੇ ਜਲਦ ਫੈਸਲਾ ਲੈਣ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ...
ਚੋਣ ਕਮਿਸ਼ਨ ਵੱਲੋਂ ਸੀਪੀਆਈ (ਐਮ) ਦੇ ਵਫ਼ਦ ਨਾਲ ਵਿਚਾਰ ਵਟਾਂਦਰਾ: ਸਿਬਿਨ ਸੀ

ਚੋਣ ਕਮਿਸ਼ਨ ਵੱਲੋਂ ਸੀਪੀਆਈ (ਐਮ) ਦੇ ਵਫ਼ਦ ਨਾਲ ਵਿਚਾਰ ਵਟਾਂਦਰਾ: ਸਿਬਿਨ ਸੀ

CEO Punjab Sh. Sibin C;ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਅਤੇ ਚੋਣ ਕਮਿਸ਼ਨਰ ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ ਨੇ ਸ਼ਨੀਵਾਰ ਨੂੰ ਨਿਰਵਾਚਨ ਸਦਨ, ਦਿੱਲੀ ਵਿਖੇ ਸੀਪੀਆਈ (ਐਮ) ਦੇ ਜਨਰਲ ਸਕੱਤਰ ਐਮ.ਏ. ਬੇਬੀ ਨਾਲ ਆਏ ਪਾਰਟੀ ਵਫ਼ਦ ਨਾਲ ਵਿਚਾਰ...
ਸਰਹੱਦੀ ਤਣਾਅ ਦੇ ਵਿਚਕਾਰ ਪੰਜਾਬ ਵਿੱਚ ਸਕੂਲ ਦੋ ਦਿਨਾਂ ਲਈ ਬੰਦ

ਸਰਹੱਦੀ ਤਣਾਅ ਦੇ ਵਿਚਕਾਰ ਪੰਜਾਬ ਵਿੱਚ ਸਕੂਲ ਦੋ ਦਿਨਾਂ ਲਈ ਬੰਦ

Schools in Punjab closed ; ਭਾਰਤ ਅਤੇ ਪਾਕਿਸਤਾਨ ਵਿਚਕਾਰ ਵਧਦੇ ਤਣਾਅ ਦੇ ਮੱਦੇਨਜ਼ਰ, ਪੰਜਾਬ ਸਰਕਾਰ ਨੇ ਰਾਜ ਦੇ ਸਾਰੇ ਸਕੂਲ (ਸਰਕਾਰੀ ਅਤੇ ਨਿੱਜੀ) ਬੰਦ ਕਰ ਦਿੱਤੇ ਹਨ। ਹੁਕਮਾਂ ਅਨੁਸਾਰ, ਰਾਜ ਦੇ ਸਾਰੇ ਸਕੂਲ 9 ਅਤੇ 10 ਮਈ ਨੂੰ ਬੰਦ ਰਹਿਣਗੇ। ਹਾਲਾਂਕਿ, ਅੰਤਰਰਾਸ਼ਟਰੀ ਪ੍ਰੀਖਿਆ ਸੰਸਥਾਵਾਂ (ਓ-ਲੈਵਲ ਅਤੇ ਏ-ਲੈਵਲ)...