ਟਰਾਂਸਪੋਰਟ ਵਿਭਾਗ ਵੱਲੋਂ ਨਾਗਰਿਕ-ਕੇਂਦ੍ਰਿਤ ਸੇਵਾਵਾਂ ਸਬੰਧੀ ਨਿਰਧਾਰਤ ਸਮਾਂ-ਸੀਮਾ ਤੋਂ ਪਾਰ ਲੰਬਿਤ ਮਾਮਲੇ 25 ਅਪ੍ਰੈਲ ਤੱਕ ਨਿਪਟਾਏ ਜਾਣਗੇ: ਹਰਪਾਲ ਚੀਮਾ

ਟਰਾਂਸਪੋਰਟ ਵਿਭਾਗ ਵੱਲੋਂ ਨਾਗਰਿਕ-ਕੇਂਦ੍ਰਿਤ ਸੇਵਾਵਾਂ ਸਬੰਧੀ ਨਿਰਧਾਰਤ ਸਮਾਂ-ਸੀਮਾ ਤੋਂ ਪਾਰ ਲੰਬਿਤ ਮਾਮਲੇ 25 ਅਪ੍ਰੈਲ ਤੱਕ ਨਿਪਟਾਏ ਜਾਣਗੇ: ਹਰਪਾਲ ਚੀਮਾ

Sarathi Services: ਚੀਮਾ ਨੇ ਕਿਹਾ ਕਿ 25 ਅਪ੍ਰੈਲ ਤੋਂ ਬਾਅਦ ਵਿਭਾਗ ਵੱਲੋਂ ਇਹ ਸਾਰੀਆਂ ਸੇਵਾਵਾਂ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਪ੍ਰਦਾਨ ਕੀਤੀਆਂ ਜਾਣਗੀਆਂ ਯਕੀਨੀ ਬਣਾਈਆਂ ਜਾਣਗੀਆਂ। E-Seva Kendras and WhatsApp Chatbot: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨਾਗਰਿਕ-ਕੇਂਦ੍ਰਿਤ ਸੇਵਾਵਾਂ...