ਆਪ’ ਦੇ ਸੱਤਾ ਵਿੱਚ 3 ਸਾਲ, ਭ੍ਰਿਸ਼ਟਾਚਾਰ ਖਿਲਾਫ Zero Tolerance, ਆਪਣੇ 4 ਵਿਧਾਇਕਾਂ ਨੂੰ ਹੀ ਭੇਜਿਆ ਜੇਲ੍ਹ, 2 ਨੂੰ ਅਹੁਦੇ ਤੋਂ ਹਟਾਇਆ

ਆਪ’ ਦੇ ਸੱਤਾ ਵਿੱਚ 3 ਸਾਲ, ਭ੍ਰਿਸ਼ਟਾਚਾਰ ਖਿਲਾਫ Zero Tolerance, ਆਪਣੇ 4 ਵਿਧਾਇਕਾਂ ਨੂੰ ਹੀ ਭੇਜਿਆ ਜੇਲ੍ਹ, 2 ਨੂੰ ਅਹੁਦੇ ਤੋਂ ਹਟਾਇਆ

Zero Tolerance Policy; ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਸਾਢੇ ਤਿੰਨ ਸਾਲਾਂ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਤੇਜ਼ੀ ਨਾਲ ਕਾਰਵਾਈ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਇੱਕ ਮੰਤਰੀ ਅਤੇ ਤਿੰਨ ਵਿਧਾਇਕਾਂ ਨੂੰ ਰਿਸ਼ਵਤਖੋਰੀ ਅਤੇ ਧੋਖਾਧੜੀ ਦੇ ਦੋਸ਼ਾਂ ਵਿੱਚ ਜੇਲ੍ਹ ਭੇਜ ਦਿੱਤਾ ਗਿਆ, ਜਦੋਂ ਕਿ ਇਨਫੋਰਸਮੈਂਟ...
ਕੁਲਦੀਪ ਧਾਲੀਵਾਲ ਦੀ ਅਪੀਲ, ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਮੁੜ ਖੋਲ੍ਹਿਆ ਜਾਵੇ

ਕੁਲਦੀਪ ਧਾਲੀਵਾਲ ਦੀ ਅਪੀਲ, ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਮੁੜ ਖੋਲ੍ਹਿਆ ਜਾਵੇ

Sri Kartarpur Sahib Corridor Re-Open: ਅਜਨਾਲਾ ਹਲਕੇ ਦੇ ਪਿੰਡਾਂ ਵਿੱਚ ਨਸ਼ਾ ਮੁਕਤੀ ਯਾਤਰਾ ਦੀ ਅਗਵਾਈ ਕਰ ਰਹੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਂਦਰ ਸਰਕਾਰ ਤੋਂ ਇਹ ਮੰਗ ਵੀ ਕੀਤੀ ਕਿ ਭਾਰਤ ਪਾਕਿਸਤਾਨ ਦਰਮਿਆਨ ਪੈਦਾ ਹੋਏ ਤਣਾਅ ਕਾਰਨ ਬੰਦ ਕੀਤਾ ਗਿਆ ਸ੍ਰੀ ਕਰਤਾਰਪੁਰ ਸਾਹਿਬ...
ਧਾਲੀਵਾਲ ਨੇ ਸਕੂਲਾਂ ਵਿੱਚ ਕੀਤੇ ਵਿਕਾਸ ਕਾਰਜ ਬੱਚਿਆਂ ਨੂੰ ਸਮਰਪਿਤ,ਕਿਰਤੀ ਪਰਿਵਾਰ ਦੇ ਹੁਸ਼ਿਆਰ ਬੱਚਿਆਂ ਨੂੰ ਕੋਲੋਂ ਨਗਦੀ ਦੇ ਕੇ ਕੀਤਾ ਉਤਸ਼ਾਹਤ

ਧਾਲੀਵਾਲ ਨੇ ਸਕੂਲਾਂ ਵਿੱਚ ਕੀਤੇ ਵਿਕਾਸ ਕਾਰਜ ਬੱਚਿਆਂ ਨੂੰ ਸਮਰਪਿਤ,ਕਿਰਤੀ ਪਰਿਵਾਰ ਦੇ ਹੁਸ਼ਿਆਰ ਬੱਚਿਆਂ ਨੂੰ ਕੋਲੋਂ ਨਗਦੀ ਦੇ ਕੇ ਕੀਤਾ ਉਤਸ਼ਾਹਤ

Kuldeep Singh Dhaliwal; ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅਜਨਾਲਾ ਹਲਕੇ ਦੇ ਤਿੰਨ ਪਿੰਡਾਂ ਕਾਮਲਪੁਰਾ, ਮੁਕਾਮ ਅਤੇ ਤੇੜਾ ਵਿੱਚ ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿੱਚ ਲੱਖਾਂ ਰੁਪਏ ਦੀ ਲਾਗਤ ਨਾਲ ਕਰਵਾਏ ਗਏ ਵਿਕਾਸ ਕੰਮ ਬੱਚਿਆਂ ਨੂੰ ਸਮਰਪਿਤ ਕੀਤੇ। ਇਸ ਮੌਕੇ ਬੱਚਿਆਂ ਅਤੇ ਪਿੰਡ ਵਾਸੀਆਂ ਨੂੰ ਮੁਬਾਰਕਬਾਦ...
ਪੰਜਾਬ ਵਿੱਚ ਨਸ਼ਾ ਮੁਕਤੀ ਯਾਤਰਾ ਨਾਲ ਨਸ਼ਿਆਂ ਖਿਲਾਫ ਯੁੱਧ ਫੈਸਲਾਕੁੰਨ ਦੌਰ ਵਿੱਚ ਪਹੁੰਚਿਆ – ਡਾ. ਬਲਬੀਰ ਸਿੰਘ

ਪੰਜਾਬ ਵਿੱਚ ਨਸ਼ਾ ਮੁਕਤੀ ਯਾਤਰਾ ਨਾਲ ਨਸ਼ਿਆਂ ਖਿਲਾਫ ਯੁੱਧ ਫੈਸਲਾਕੁੰਨ ਦੌਰ ਵਿੱਚ ਪਹੁੰਚਿਆ – ਡਾ. ਬਲਬੀਰ ਸਿੰਘ

Dr.Balbir Singh:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਵਿੱਚ ਨਸ਼ਿਆਂ ਦੇ ਕੋਹੜ ਨੂੰ ਖਤਮ ਕਰਨ ਲਈ ਜੰਗੀ ਪੱਧਰ ਤੇ ਮੁਹਿੰਮ ਚਲਾਈ ਗਈ ਹੈ, ਜਿਸਦੇ ਤਹਿਤ ਪੁਲਿਸ ਵੱਲੋਂ ਨਸ਼ਾ ਵੇਚਣ ਵਾਲਿਆਂ ਦੇ ਵਿਰੁੱਧ ਸਖਤ ਕਾਰਵਾਈ ਕਰਨ ਤੋਂ ਇਲਾਵਾ ਪੰਜਾਬ ਵਾਸੀਆਂ ਨੂੰ ਨਸ਼ੇ ਤੋਂ ਦੂਰ ਰੱਖਣ ਲਈ ਨਸ਼ਾ...
Promotions in the Public Relations Department; 2 ਜੁਆਇੰਟ ਡਾਇਰੈਕਟਰ ਅਤੇ 6 ਡਿਪਟੀ ਡਾਇਰੈਕਟਰ ਬਣੇ

Promotions in the Public Relations Department; 2 ਜੁਆਇੰਟ ਡਾਇਰੈਕਟਰ ਅਤੇ 6 ਡਿਪਟੀ ਡਾਇਰੈਕਟਰ ਬਣੇ

Public Relations Department;ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵਿੱਚ ਕੰਮ ਕਰਦੇ ਅੱਠ ਅਧਿਕਾਰੀਆਂ ਨੂੰ ਅੱਜ ਪਦਉੱਨਤ ਕੀਤਾ ਗਿਆ। ਵਿਭਾਗ ਵਿੱਚ ਕੰਮ ਕਰਦੇ ਦੋ ਡਿਪਟੀ ਡਾਇਰੈਕਟਰਾਂ ਨੂੰ ਪਦਉੱਨਤ ਕਰਕੇ ਜੁਆਇੰਟ ਡਾਇਰੈਕਟਰ ਅਤੇ ਪੰਜ ਸੂਚਨਾ ਤੇ ਲੋਕ ਸੰਪਰਕ ਅਧਿਕਾਰੀਆਂ ਨੂੰ ਡਿਪਟੀ ਡਾਇਰੈਕਟਰ ਤੇ ਇਕ ਆਰਟ ਐਗ਼ਜ਼ੈਕਿਟਵ ਨੂੰ ਡਿਪਟੀ...