Moga Accident: ਸੜਕ ਹਾਦਸੇ ਵਿਚ ਤਿੰਨ ਨੌਜਵਾਨਾਂ ਦੀ ਮੌਤ, 6 ਦਿਨਾਂ ਬਾਅਦ ਇੱਕ ਦਾ ਹੋਣਾ ਸੀ ਵਿਆਹ

Moga Accident: ਸੜਕ ਹਾਦਸੇ ਵਿਚ ਤਿੰਨ ਨੌਜਵਾਨਾਂ ਦੀ ਮੌਤ, 6 ਦਿਨਾਂ ਬਾਅਦ ਇੱਕ ਦਾ ਹੋਣਾ ਸੀ ਵਿਆਹ

Punjab News: ਮੋਗਾ ਵਿੱਚ ਦੇਰ ਰਾਤ ਇੱਕ ਤੇਜ਼ ਰਫ਼ਤਾਰ ਸਵਿਫਟ ਕਾਰ ਡਿਵਾਈਡਰ ਨਾਲ ਟਕਰਾ ਕੇ ਪਲਟ ਗਈ। ਕਾਰ ਵਿੱਚ ਸਵਾਰ ਤਿੰਨ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਰਾਹਗੀਰਾਂ ਨੇ ਵੀ ਉਨ੍ਹਾਂ ਨੂੰ ਬਚਾਉਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਤਿੰਨੋਂ ਨੌਜਵਾਨਾਂ ਨੂੰ ਬਚਾਇਆ ਨਹੀਂ ਜਾ ਸਕਿਆ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ...