by Amritpal Singh | Jul 22, 2025 7:50 PM
ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਅਹਿਮ ਫੈਸਲਾ ਲੈਂਦਿਆਂ ਲੈਂਡ ਪੂਲਿੰਗ ਨੀਤੀ-2025 ਵਿੱਚ ਕਈ ਕਿਸਾਨ-ਪੱਖੀ ਸੋਧਾਂ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਨ੍ਹਾਂ ਸੋਧਾਂ ਤਹਿਤ ਹੁਣ ਸਰਕਾਰ ਵੱਲੋਂ ਲੈਂਡ ਪੂਲਿੰਗ ਵਿੱਚ ਸ਼ਾਮਲ ਕਿਸਾਨਾਂ ਨੂੰ ਜ਼ਮੀਨ ਵਿਕਸਤ ਹੋਣ ਤੱਕ ਉਨ੍ਹਾਂ ਦੇ ਗੁਜ਼ਾਰੇ...
by Khushi | Jul 4, 2025 5:18 PM
Punjab News: ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਸਖ਼ਤ ਰੁਖ਼ ਅਪਣਾਇਆ ਹੈ ਅਤੇ ਫਰੀਦਕੋਟ ਦੇ ਡੀਐਸਪੀ (ਮਹਿਲਾ ਅਪਰਾਧ ਸੈੱਲ) ਰਾਜਨਪਾਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ‘ਤੇ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਨੂੰ ਰੱਦ ਕਰਵਾਉਣ ਲਈ ਐਸਐਸਪੀ ਦਫ਼ਤਰ ਨੂੰ 1 ਲੱਖ ਰੁਪਏ ਦੀ ਰਿਸ਼ਵਤ ਦੇਣ ਦਾ ਦੋਸ਼ ਹੈ। ਇਸ ਮਾਮਲੇ ਵਿੱਚ,...
by Khushi | Jul 4, 2025 4:38 PM
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਉਨ੍ਹਾਂ ਵਿਰੁੱਧ ਦਾਇਰ ਚੋਣ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਪਟੀਸ਼ਨਕਰਤਾ ਦਾ ਵਕੀਲ ਪੇਸ਼ ਨਹੀਂ ਹੋ ਰਿਹਾ ਸੀ ਚੰਨੀ ਵਿਰੁੱਧ ਚੋਣ ਪਟੀਸ਼ਨ ਦਾਇਰ ਕਰਨ ਵਾਲੇ ਗੌਰਵ ਲੂਥਰਾ...
by Khushi | Jul 2, 2025 10:02 AM
186 ਸੀਟਾਂ ਵਾਲਾ ਇੰਡੀਗੋ ਜਹਾਜ਼ ਆਦਮਪੁਰ ਤੋਂ ਮੁੰਬਈ ਲਈ ਰਵਾਨਾ ਹੋਵੇਗਾ। Adampur Airport: ਇੰਡੀਗੋ ਏਅਰਲਾਈਨਜ਼ ਦੀ ਨਵੀਂ ਪਹਿਲਕਦਮੀ ਪੰਜਾਬ ਦੀ ਹਵਾਈ ਸੰਪਰਕ ਨੂੰ ਇੱਕ ਨਵਾਂ ਪੱਧਰ ਦੇਣ ਜਾ ਰਹੀ ਹੈ। ਦਰਅਸਲ, ਆਦਮਪੁਰ (ਜਲੰਧਰ) ਹਵਾਈ ਅੱਡੇ ਤੋਂ ਮੁੰਬਈ ਲਈ ਸਿੱਧੀ ਉਡਾਣ ਸੇਵਾ 2 ਜੁਲਾਈ ਤੋਂ ਸ਼ੁਰੂ ਹੋ ਰਹੀ ਹੈ, ਜਿਸ ਨਾਲ ਨਾ...
by Daily Post TV | Apr 10, 2025 12:20 PM
Faridkot ; ਫਰੀਦਕੋਟ ਚ ਸਾਦਿਕ ਕਸਬੇ ਵਿੱਚ ਮੋਟਰਸਾਈਕਲ ਸਵਾਰ ਨਸ਼ਾ ਤਸਕਰੀ ਨਾਲ ਜੁੜੇ ਇੱਕ ਵਿਅਕਤੀ ਦੀ ਦੀਵਾਰ ਨਾਲ ਟੱਕਰ ਤੋਂ ਬਾਅਦ ਹੋਈ ਮੌਤ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਵੱਲੋਂ ਮੈਡੀਕਲ ਕਾਲਜ ਹਸਪਤਾਲ ਵਿਖੇ ਹੰਗਾਮਾ ਕੀਤਾ ਗਿਆ ਅਤੇ ਇਲਜ਼ਾਮ ਲਾਏ ਗਏ ਕਿ ਪੁਲਿਸ ਵੱਲੋਂ ਪਿੱਛਾ ਕੀਤੇ ਜਾਣ ਦੇ ਚਲਦਿਆਂ ਇਹ ਹਾਦਸਾ ਵਾਪਰਿਆ ਹੈ...