Punjab News: ਫਰੀਦਕੋਟ ਚ ਥਾਣੇ ਨੇੜੇ 4 ਦੁਕਾਨਾਂ ਦੇ ਸ਼ਟਰ ਭੰਨ ਕੇ ਲੱਖਾਂ ਰੁਪਏ ਦਾ ਸਮਾਨ ਅਤੇ ਨਕਦੀ ਚੋਰੀ

Punjab News: ਫਰੀਦਕੋਟ ਚ ਥਾਣੇ ਨੇੜੇ 4 ਦੁਕਾਨਾਂ ਦੇ ਸ਼ਟਰ ਭੰਨ ਕੇ ਲੱਖਾਂ ਰੁਪਏ ਦਾ ਸਮਾਨ ਅਤੇ ਨਕਦੀ ਚੋਰੀ

Punjab News: ਫਰੀਦਕੋਟ ਦੇ ਨਹਿਰੂ ਸ਼ੋਪਿੰਗ ਸੈਂਟਰ ਅਤੇ ਤਲਵੰਡੀ ਚੌਂਕ ਦੀਆਂ ਚਾਰ ਦੁਕਾਨਾਂ ਵਿੱਚ ਸ਼ਟਰ ਭੰਨ ਕੇ ਲੱਖਾਂ ਰੁਪਏ ਦਾ ਸਮਾਨ ਅਤੇ ਨਗਦੀ ਚੋਰੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਵਾਰਦਾਤ ਨੂੰ ਕਾਰ ਸਵਾਰਾਂ ਵੱਲੋਂ ਅੰਜਾਮ ਦਿੱਤਾ ਗਿਆ ਅਤੇ ਉਨਾਂ ਦੀਆਂ ਤਸਵੀਰਾਂ ਸੀਸੀਟੀਵੀ ਕੈਮਰੇ ਵਿੱਚ ਵੀ ਕੈਦ ਹੋਈਆਂ ਹਨ।...