by Jaspreet Singh | Jun 13, 2025 4:13 PM
ਮੋਟਰਸਾਈਕਲ ਅਤੇ ਟਰੈਕਟਰ ਟਰਾਲੀ ਦਰਮਿਆਨ ਆਹਮੋ ਸਾਹਮਣੇ ਹੋਈ ਭਿਆਨਕ ਟੱਕਰ ਦੌਰਾਨ ਇੱਕ 16-17 ਸਾਲਾਂ ਨੌਜਵਾਨ ਦੀ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ ਮ੍ਰਿਤਕ ਦੇ ਚਾਚੇ ਗੁਰਨਾਮ ਸਿੰਘ ਨੇ ਦੱਸਿਆ ਕਿ ਉਹਨਾਂ ਦਾ ਭਤੀਜਾ ਰੋਹਨ ਗਿੱਲ ਪੁੱਤਰ ਬਲਜਿੰਦਰ ਸਿੰਘ ਵਾਸੀ ਪਿੰਡ ਨੂਰਪੁਰ ਜਨੂਹਾਂ ਕੱਲ੍ਹ ਸ਼ਾਮ ਕਿਸੇ ਜ਼ਰੂਰੀ ਕੰਮ ਲਈ...
by Amritpal Singh | Jun 13, 2025 1:31 PM
ਕਲਯੁਗ ਮਾਂ ਨੇ ਆਪਣੀ ਨਾਬਾਲਗ ਧੀ ਨੂੰ ਵੇਚ ਦਿੱਤਾ। ਨਾਬਾਲਗ ਦੀ ਨਾਨੀ ਵੀ ਮਾਂ ਨਾਲ ਸ਼ਾਮਲ ਸੀ। ਮਾਂ ਅਤੇ ਧੀ ਦੋਵਾਂ ਨੇ ਪੈਸਿਆਂ ਦੇ ਲਾਲਚ ਵਿੱਚ ਅਜਿਹਾ ਘਿਣਾਉਣਾ ਕੰਮ ਕੀਤਾ। ਇਹ ਹੈਰਾਨ ਕਰਨ ਵਾਲੀ ਘਟਨਾ ਪੰਜਾਬ ਦੇ ਪਟਿਆਲਾ ਵਿੱਚ ਵਾਪਰੀ। ਘਟਨਾ ਅਜਿਹੀ ਹੈ ਕਿ ਇਸ ਨੇ ਮਾਂ ਦੇ ਪਿਆਰ ਨੂੰ ਸ਼ਰਮਸਾਰ ਕਰ ਦਿੱਤਾ ਹੈ। ਪਟਿਆਲਾ ਦੇ ਬਲਾਕ...
by Amritpal Singh | Jun 13, 2025 10:53 AM
Vijay Rupani Death: 9 ਜੂਨ ਨੂੰ ਭਾਜਪਾ ਦੇ ਪੰਜਾਬ ਇੰਚਾਰਜ ਅਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਲੁਧਿਆਣਾ ਦੇ ਪੱਛਮੀ ਹਲਕੇ ਵਿੱਚ ਭਾਜਪਾ ਉਮੀਦਵਾਰ ਜੀਵਨ ਗੁਪਤਾ ਲਈ ਭਾਜਪਾ ਵਰਕਰਾਂ ਵਿੱਚ ਉਤਸ਼ਾਹ ਭਰਨ ਲਈ ਆਏ ਸਨ। ਜਾਂਦੇ ਸਮੇਂ ਉਨ੍ਹਾਂ ਕਿਹਾ ਸੀ- ਹੁਣ ਅਸੀਂ 23 ਜੂਨ ਨੂੰ ਨਤੀਜਿਆਂ ਤੋਂ ਬਾਅਦ ਹੀ ਮਿਲਾਂਗੇ। ਉਸ...
by Jaspreet Singh | Jun 12, 2025 10:02 PM
‘War on drugs’ In Punjab; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ 103ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 119 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.7...
by Jaspreet Singh | Jun 12, 2025 8:48 PM
Punjab News; ਪ੍ਰਸ਼ਾਸਨਿਕ ਸੁਧਾਰਾਂ ਬਾਰੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਪੰਜਾਬ ਸਰਕਾਰ ਵੱਲੋਂ ਲਾਂਚ ਕੀਤੀਆਂ ਗਈਆਂ ਮਾਲ ਵਿਭਾਗ ਦੀਆਂ ਸੇਵਾਵਾਂ ਦੀ ਪੰਜਾਬ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਰਾਜ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਇਹ ਕ੍ਰਾਂਤੀਕਾਰੀ ਕਦਮ ਸਿੱਧ ਹੋਵੇਗਾ। ਉਹਨਾਂ ਦੱਸਿਆ ਕਿ ਹੁਣ ਜਮੀਨ ਜਾਇਦਾਦ ਦੀ...