ਪੰਜਾਬ ਸਿਹਤ ਮੰਤਰੀ ਵੱਲੋਂ ਨਸ਼ਾ ਮੁਕਤੀ ਕੇਂਦਰ ਦੀ ਅਚਨਚੇਤ ਕੀਤੀ ਚੈਕਿੰਗ

ਪੰਜਾਬ ਸਿਹਤ ਮੰਤਰੀ ਵੱਲੋਂ ਨਸ਼ਾ ਮੁਕਤੀ ਕੇਂਦਰ ਦੀ ਅਚਨਚੇਤ ਕੀਤੀ ਚੈਕਿੰਗ

Health Minister Balbir Singh; ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਵਲੋਂ ਫਤਿਹਗੜ੍ਹ ਸਾਹਿਬ ਦੇ ਨਸ਼ਾ ਮੁਕਤੀ ਕੇਂਦਰ ਬ੍ਰਾਹਮਣ ਮਾਜਰਾ ਸਰਹਿੰਦ ਦਾ ਅਚਨਚੇਤ ਦੌਰਾ ਚੈਕਿੰਗ ਕੀਤੀ ਗਈ। ਇਸ ਮੌਕੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਕਿਹਾ ਕਿ ਉਹਨਾਂ ਨਸ਼ਾ ਮੁਕਤੀ ਕੇਂਦਰ ਦਾ ਦੌਰਾ ਕੀਤਾ ਗਿਆ ਹੈ, ਜਿਸ ਦੌਰਾਨ ਜਿੱਥੇ ਪ੍ਰਬੰਧਾਂ...
ਕੈਨੇਡਾ ਵਿੱਚ ਮੰਦਿਰ ਦੇ ਪ੍ਰਧਾਨ ਦੀ ਜਾਇਦਾਦ ‘ਤੇ ਫਿਰ ਗੋਲੀਬਾਰੀ, ਪ੍ਰਧਾਨ ਮੰਤਰੀ ਦੇ ਦੌਰੇ ਤੋਂ ਪਹਿਲਾਂ ਦੂਜੀ ਘਟਨਾ, ਕਾਲ ਰਾਹੀਂ ਮੰਗੀ ਗਈ 20 ਲੱਖ ਡਾਲਰ ਦੀ ਫਿਰੌਤੀ

ਕੈਨੇਡਾ ਵਿੱਚ ਮੰਦਿਰ ਦੇ ਪ੍ਰਧਾਨ ਦੀ ਜਾਇਦਾਦ ‘ਤੇ ਫਿਰ ਗੋਲੀਬਾਰੀ, ਪ੍ਰਧਾਨ ਮੰਤਰੀ ਦੇ ਦੌਰੇ ਤੋਂ ਪਹਿਲਾਂ ਦੂਜੀ ਘਟਨਾ, ਕਾਲ ਰਾਹੀਂ ਮੰਗੀ ਗਈ 20 ਲੱਖ ਡਾਲਰ ਦੀ ਫਿਰੌਤੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੈਨੇਡਾ ਦੌਰੇ ਤੋਂ ਪਹਿਲਾਂ, ਇੱਕ ਵਾਰ ਫਿਰ ਲਕਸ਼ਮੀ ਨਾਰਾਇਣ ਮੰਦਰ ਦੇ ਪ੍ਰਧਾਨ ਅਤੇ ਕਾਰੋਬਾਰੀ ਸਤੀਸ਼ ਕੁਮਾਰ ਦੀ ਜਾਇਦਾਦ ‘ਤੇ ਗੋਲੀਬਾਰੀ ਹੋਈ ਹੈ। ਇਹ ਘਟਨਾ ਉਦੋਂ ਵਾਪਰੀ ਜਦੋਂ ਕੁਝ ਦਿਨ ਪਹਿਲਾਂ ਉਕਤ ਜਾਇਦਾਦ ਦੇ ਮਾਲਕ ਨੂੰ ਲਗਭਗ 20 ਲੱਖ ਡਾਲਰ ਦੀ ਫਿਰੌਤੀ ਦਾ ਫੋਨ ਆਇਆ ਸੀ। ਇਹ ਘਟਨਾ...
ਸਾਢੇ ਚਾਰ ਕਿਲੋ ਹੈਰੋਇਨ, 8.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਛੇ ਗ੍ਰਿਫ਼ਤਾਰ

ਸਾਢੇ ਚਾਰ ਕਿਲੋ ਹੈਰੋਇਨ, 8.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਛੇ ਗ੍ਰਿਫ਼ਤਾਰ

Arrested with drug money; ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਅਰਸ਼ਦੀਪ ਸਿੰਘ ਜੋ ਮੌਜੂਦਾ ਸਮੇਂ ਗੋਇੰਦਵਾਲ ਜੇਲ੍ਹ ਵਿੱਚ ਬੰਦ ਹੈ, ਵੱਲੋਂ ਚਲਾਏ ਜਾ ਰਹੇ ਸੰਗਠਿਤ ਨਾਰਕੋ ਹਵਾਲਾ ਕਾਰੋਬਾਰ ਨਾਲ ਸਬੰਧਤ 6 ਕਾਰਕੁਨਾਂ ਨੂੰ 4.526 ਕਿਲੋਗ੍ਰਾਮ ਹੈਰੋਇਨ ਅਤੇ 8.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫਤਾਰ ਕਰਕੇ ਇਸ ਮਾਮਲੇ ਦਾ...
ਭਗਵੰਤ ਮਾਨ ਅਤੇ ਕੇਜਰੀਵਾਲ ਵੱਲੋਂ ਉਦਯੋਗਿਕ ਵਿਕਾਸ ‘ਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਲਈ 12 ਨਵੀਆਂ ਪਹਿਲਕਦਮੀਆਂ ਸ਼ੁਰੂ

ਭਗਵੰਤ ਮਾਨ ਅਤੇ ਕੇਜਰੀਵਾਲ ਵੱਲੋਂ ਉਦਯੋਗਿਕ ਵਿਕਾਸ ‘ਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਲਈ 12 ਨਵੀਆਂ ਪਹਿਲਕਦਮੀਆਂ ਸ਼ੁਰੂ

Punjab News; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਮੁੱਖ ਮਹਿਮਾਨ ਅਰਵਿੰਦ ਕੇਜਰੀਵਾਲ ਨੇ ਅੱਜ ਸੂਬੇ ਵਿੱਚ ਉਦਯੋਗਿਕ ਵਿਕਾਸ ਵਿੱਚ ਕ੍ਰਾਂਤੀ ਲਿਆਉਣ ਲਈ 12 ਨਵੀਆਂ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ, ਜਿਸ ਨਾਲ ਪੰਜਾਬ ਉਦਯੋਗਿਕ ਕ੍ਰਾਂਤੀ ਤਹਿਤ ਪੰਜਾਬ ਵਿੱਚ ਸਨਅਤੀ ਵਿਕਾਸ ਅਤੇ ਖੁਸ਼ਹਾਲੀ ਦਾ ਨਵਾਂ ਯੁੱਗ ਸ਼ੁਰੂ ਹੋਇਆ।...
ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਵੱਡਾ ਕਦਮ, 3738 ਵਪਾਰਕ ਸ਼ਬਦਾਂ ਦਾ ਅੰਗਰੇਜ਼ੀ ਤੋਂ ਪੰਜਾਬੀ ‘ਚ ਕੀਤਾ ਜਾਵੇਗਾ ਅਨੁਵਾਦ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਵੱਡਾ ਕਦਮ, 3738 ਵਪਾਰਕ ਸ਼ਬਦਾਂ ਦਾ ਅੰਗਰੇਜ਼ੀ ਤੋਂ ਪੰਜਾਬੀ ‘ਚ ਕੀਤਾ ਜਾਵੇਗਾ ਅਨੁਵਾਦ

Punjab News; ਗੁਰੂ ਨਾਨਕ ਦੇਵ ਯੂਨੀਵਰਸਿਟੀ ਤੇ ਯੂਨੀਵਰਸਿਟੀ ਸਕੂਲ ਆਫ ਫਾਈਨੈਂਸ਼ੀਅਲ ਸਟੱਡੀ ਵੱਲੋਂ ਕਮਿਸ਼ਨ ਫਾਰ ਸਾਇੰਟਿਫਿਕ ਐਂਡ ਟੈਕਨੀਕਲ ਟਰਮੀਨੋਲੋਜੀ, ਸਿੱਖਿਆ ਮੰਤਰਾਲੇ, ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਵਪਾਰ ਦੀ ਮੁੱਢਲੀ ਸ਼ਬਦਾਵਲੀ (ਅੰਗਰੇਜ਼ੀ-ਪੰਜਾਬੀ) ਲਈ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਵਿੱਚ ਯੂਨੀਵਰਸਿਟੀ ਸਕੂਲ ਆਫ...