ਪੰਜਾਬ ਸਰਕਾਰ ਦੀ ਆਨਲਾਈਨ ਐਨਆਰਆਈ ਮੀਟਿੰਗ, ਹੁਣ ਵੀਡੀਓ ਕਾਲ ‘ਤੇ ਵਿਦੇਸ਼ੀ ਪੰਜਾਬੀਆਂ ਦੀ ਸੁਣਵਾਈ

ਪੰਜਾਬ ਸਰਕਾਰ ਦੀ ਆਨਲਾਈਨ ਐਨਆਰਆਈ ਮੀਟਿੰਗ, ਹੁਣ ਵੀਡੀਓ ਕਾਲ ‘ਤੇ ਵਿਦੇਸ਼ੀ ਪੰਜਾਬੀਆਂ ਦੀ ਸੁਣਵਾਈ

NRI Milni: ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀ ਆਪਣੀਆਂ ਸ਼ਿਕਾਇਤਾਂ ਪਹਿਲਾਂ ਹੀ ਵੵੱਟਸਐਪ ਨੰਬਰ 9056009884 ‘ਤੇ ਭੇਜ ਸਕਦੇ ਹਨ, ਤਾਂ ਜੋ ਮੀਟਿੰਗ ਦੌਰਾਨ ਉਨ੍ਹਾਂ ਦਾ ਹੱਲ ਕੀਤਾ ਜਾ ਸਕੇ। Online NRI Milni: ਪੰਜਾਬ ਸਰਕਾਰ ਦੇ ਐਨਆਰਆਈ ਮਾਮਲਿਆਂ ਦੇ ਵਿਭਾਗ ਨੇ ਇੱਕ ਇਤਿਹਾਸਕ ਕਦਮ ਚੁੱਕਿਆ ਹੈ। ਭਾਰਤ ਦੇ ਇਤਿਹਾਸ ਵਿੱਚ...