ਪੰਜਾਬ ਦੇ ਪਿੰਡਾਂ ਵਿੱਚ ਨਵੇਂ ਯੁੱਗ ਦਾ ਆਗਾਜ਼, ਪਿੰਡਾਂ ਦੇ ਛੱਪੜਾਂ ਲਈ ਸਫ਼ਾਈ ਮੁਹਿੰਮ ਸ਼ੁਰੂ

ਪੰਜਾਬ ਦੇ ਪਿੰਡਾਂ ਵਿੱਚ ਨਵੇਂ ਯੁੱਗ ਦਾ ਆਗਾਜ਼, ਪਿੰਡਾਂ ਦੇ ਛੱਪੜਾਂ ਲਈ ਸਫ਼ਾਈ ਮੁਹਿੰਮ ਸ਼ੁਰੂ

Punjab’s Village’s: ਸੌਂਦ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕਦੇ ਪਿੰਡਾਂ ਦੀ ਸਾਰ ਨਹੀਂ ਲਈ ਅਤੇ 15-25 ਸਾਲਾਂ ਤੋਂ ਤਾਂ ਛੱਪੜਾਂ ਦੀ ਸਫਾਈ ਤੱਕ ਨਹੀਂ ਕੀਤੀ ਗਈ। Pond Rejuvenation Campaign: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ...