by Daily Post TV | Jul 29, 2025 5:26 PM
Arms Smuggling Module: ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਭਰਤਪ੍ਰੀਤ ਸਿੰਘ ਵਾਸੀ ਦੇ ਪਿੰਡ ਮਾੜੀ ਮੇਘਾ, ਤਰਨਤਾਰਨ ਵਜੋਂ ਹੋਈ ਹੈ। ਜਿਸ ਕੋਲੋਂ ਗੈਰ-ਕਾਨੂੰਨੀ ਹਥਿਆਰ ਵੀ ਬਰਾਮਦ ਹੋਏ ਹਨ। Counter Intellience Amritsar: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ...
by Jaspreet Singh | Jul 29, 2025 1:11 PM
Police Caught Arms Smuggler; ਪੰਜਾਬ ਪੁਲਿਸ ਨੇ ਪਾਕਿਸਤਾਨ ਨਾਲ ਜੁੜੇ ਹਥਿਆਰਾਂ ਦੀ ਤਸਕਰੀ ਨੈੱਟਵਰਕ ਦੇ ਇੱਕ ਮੈਂਬਰ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਡੀਜੀਪੀ ਗੌਰਵ ਯਾਦਵ ਨੇ ਮੰਗਲਵਾਰ ਨੂੰ ਜਾਣਕਾਰੀ ਦਿੱਤੀ ਕਿ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਟੀਮ ਨੇ ਖੁਫੀਆ ਜਾਣਕਾਰੀ ਅਧਾਰਤ ਕਾਰਵਾਈ ਤਹਿਤ ਇਸ...
by Amritpal Singh | Jul 28, 2025 6:04 PM
Punjab News: ਪੰਜਾਬ ਪੁਲਿਸ ਫਰੀਦਕੋਟ ‘ਚ ਸਮਾਜ ਸੇਵਕ ਗੁਰਪ੍ਰੀਤ ਸਿੰਘ ਹਰੀ ਨੌ ਦੇ ਕਤਲ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਦੌਰਾਨ ਪੁਲਿਸ ਨੂੰ ਕੁੱਝ ਸਬੂਤ ਮਿਲੇ ਹਨ, ਜੋ ਖਡੂਰ ਸਾਹਿਬ ਦੇ ਸਾਂਸਦ ਤੇ ਗਰਮਖਿਆਲੀ ਸਮਰਥਕ ਅੰਮ੍ਰਿਤਪਾਲ ਸਿੰਘ ਨਾਲ ਜੁੜੇ ਹੋ ਸਕਦੇ ਹਨ। ਦਰਅਸਲ ਫਰੀਦਕੋਟ ਪੁਲਿਸ ਨੇ ਸਮਾਜ ਸੇਵਕ ਗੁਰਪ੍ਰੀਤ ਸਿੰਘ ਦੇ ਕਤਲ...
by Jaspreet Singh | Jul 28, 2025 10:08 AM
Police Busted Prostitution Racket; ਜੀਰਕਪੁਰ, ਪੁਲਿਸ ਨੇ ਹੋਟਲ ‘ਚ ਚਲਦੇ ਦੇਹ-ਵਪਾਰ ਦੇ ਧੰਦੇ ਦਾ ਕੀਤਾ ਪਰਦਾਫਾਸ਼ ਕਰਦਿਆਂ ਦੇਹ ਵਪਾਰ ਦੇ ਦੋਸ਼ਾਂ ਤਹਿਤ ਦੋ ਹੋਟਲ ਸੰਚਾਲਕਾਂ ਖਿਲਾਫ ਮਾਮਲਾ ਦਰਜ ਕੀਤਾ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਵੀਡੀਓ ਸਬੰਧੀ ਅਤੇ ਗੁਪਤ ਸੂਚਨਾ ਦੇ ਆਧਾਰ ਤੇ...
by Jaspreet Singh | Jul 28, 2025 9:25 AM
Faridkot police and gangsters Encounter; ਫਰੀਦਕੋਟ ਵਿਚ ਅੱਜ ਦਿਨ ਚੜ੍ਹਦੇ ਹੀ ਪੁਲਿਸ ਅਤੇ ਗੈਂਗਸਟਰ ਲੱਕੀ ਪਟਿਆਲ ਦੇ ਗੁਰਗੇ ਵਿਚਕਾਰ ਮੁਠਭੇੜ ਹੋਈ, ਜਿਸ ਵਿੱਚ ਲੱਕੀ ਪਟਿਆਲ ਦਾ ਗੁਰਗਾ ਪੁਲਿਸ ਮੁਕਾਬਲੇ ‘ਚ ਜਖਮੀਂ ਹੋ ਗਿਆ। ਜਿਸ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ। ਮੁਕਾਬਲੇ ਵਿਚ ਜਖਮੀ ਹੋਇਆ ਗੈਂਗਸਟਰ ਪਿੰਡ...