ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ ਅਤੇ ਸੇਵਾ ਮੁਕਤੀ ਬਾਰੇ ਬਣਨਗੇ ਨਿਯਮ- ਐਡਵੋਕੇਟ ਧਾਮੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ ਅਤੇ ਸੇਵਾ ਮੁਕਤੀ ਬਾਰੇ ਬਣਨਗੇ ਨਿਯਮ- ਐਡਵੋਕੇਟ ਧਾਮੀ

ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੌਜੂਦਾ ਸਮੇਂ ਬਣੇ ਹਾਲਾਤਾਂ ਦੇ ਮਦੇਨਜ਼ਰ ਇੱਕ ਅਹਿਮ ਐਲਾਨ ਕਰਦਿਆਂ ਕਿਹਾ ਹੈ ਕਿ ਸਿੱਖ ਪੰਥ ਅੰਦਰ ਸਿੰਘ ਸਾਹਿਬਾਨ ਤੇ ਹਰ ਜਥੇਬੰਦੀ ਦਾ ਸਤਿਕਾਰ ਕਾਇਮ ਰੱਖਿਆ ਜਾਵੇਗਾ ਅਤੇ ਜਥੇਦਾਰਾਂ ਦੀਆਂ ਪਦਵੀਆਂ ਸਬੰਧੀ ਭਵਿੱਖ ਵਿੱਚ ਸਿੱਖ...