ਪੰਜਾਬੀ ਗਾਇਕ ਗੁਲਾਬ ਸਿੱਧੂ ਨੂੰ ਮਿਲ ਰਹੀਆਂ ਨੇ ਜਾਨੋਂ ਮਾਰਨ ਦੀਆਂ ਧਮਕੀਆਂ! ਲੋਕਾਂ ਨਾਲ ਸਾਂਝੀ ਕੀਤੀ ਜਾਣਕਾਰੀ

ਪੰਜਾਬੀ ਗਾਇਕ ਗੁਲਾਬ ਸਿੱਧੂ ਨੂੰ ਮਿਲ ਰਹੀਆਂ ਨੇ ਜਾਨੋਂ ਮਾਰਨ ਦੀਆਂ ਧਮਕੀਆਂ! ਲੋਕਾਂ ਨਾਲ ਸਾਂਝੀ ਕੀਤੀ ਜਾਣਕਾਰੀ

Punjabi singer Gulab Sidhu death threats; ਪੰਜਾਬੀ ਗਾਇਕ ਗੁਲਾਬ ਸਿੱਧੂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇਹ ਗੱਲ ਗੁਲਾਬ ਸਿੱਧੂ ਨੇ ਆਪਣੇ ਯੂਰਪ ਦੌਰੇ ਦੌਰਾਨ ਆਪਣੇ ਸ਼ੋਅ ਵਿੱਚ ਕਹੀ ਸੀ। ਉਸਨੇ ਕਿਹਾ ਕਿ ਇਸ ਕਾਰਨ ਉਹ ਕਿਸੇ ਨੂੰ ਵੀ ਨਹੀਂ ਮਿਲਦਾ। ਇਸ ਕਾਰਨ ਲੋਕ ਉਸ ਨਾਲ ਗੁੱਸੇ ਹੋ ਜਾਂਦੇ ਹਨ। ਇਸ ਵਿੱਚ...