ਗਾਇਕ ਕਰਨ ਔਜਲਾ ਦੇ ਗੀਤ ‘ਐਮਐਫ ਗਬਰੂ’ ‘ਤੇ ਵਿਵਾਦ, ਚੰਡੀਗੜ੍ਹ ਦੇ ਕਾਰਕੁਨ ਨੇ ਕਿਹਾ ਕਿ ਇਹ ਗੀਤ ਅਸ਼ਲੀਲ ਹੈ, ਪੰਜਾਬੀ ਸੱਭਿਆਚਾਰ ਦੇ ਵਿਰੁੱਧ

ਗਾਇਕ ਕਰਨ ਔਜਲਾ ਦੇ ਗੀਤ ‘ਐਮਐਫ ਗਬਰੂ’ ‘ਤੇ ਵਿਵਾਦ, ਚੰਡੀਗੜ੍ਹ ਦੇ ਕਾਰਕੁਨ ਨੇ ਕਿਹਾ ਕਿ ਇਹ ਗੀਤ ਅਸ਼ਲੀਲ ਹੈ, ਪੰਜਾਬੀ ਸੱਭਿਆਚਾਰ ਦੇ ਵਿਰੁੱਧ

Punjab Singer Karan Aujla : ਪੰਜਾਬੀ ਗਾਇਕ ਕਰਨ ਔਜਲਾ ਦੇ ਗੀਤ ‘ਐਮਐਫ ਗਬਰੂ’ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਸੈਕਟਰ-41ਬੀ ਚੰਡੀਗੜ੍ਹ ਨਿਵਾਸੀ ਡਾ. ਪੰਡਿਤਰਾਓ ਧਰੇਨਵਰ, ਜੋ ਕਿ ਪੰਜਾਬੀ ਸੱਭਿਅਤਾ ਦੇ ਹੱਕ ਵਿੱਚ ਸਰਗਰਮ ਹਨ, ਨੇ ਇਸ ਗੀਤ ਵਿਰੁੱਧ ਲੁਧਿਆਣਾ ਅਤੇ ਚੰਡੀਗੜ੍ਹ ਵਿੱਚ ਰਸਮੀ ਸ਼ਿਕਾਇਤ ਦਰਜ...